Menu

ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

ਚੰਡੀਗੜ੍ਹ, 11 ਜੂਨ – ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਸ਼ੁੱਕਰਵਾਰ 12 ਜੂਨ 2020 ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ (ਮੰਗ ਪੱਤਰ) ਭੇਜਣਗੀਆਂ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਨਾ ਕੇਵਲ ਕਿਸਾਨ ਅਤੇ ਖੇਤੀਬਾੜੀ ਦੀ ਬਚੀ-ਖੁਚੀ ਹੋਂਦ ਲਈ ਕਤਰਾ ਹਨ ਸਗੋਂ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਮਾਰੂ ਫ਼ੈਸਲਿਆਂ ਵਿਰੁੱਧ ਡਟ ਕੇ ਲੜਾਈ ਲੜੇਗੀ।

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਮਾਮਲੇ ‘ਚ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਜਨਤਕ ਸਮਾਗਮਾਂ ਵਿਚ ਹਥਿਆਰਾਂ ਦੀ ਵਿਆਪਕ ਵਰਤੋਂ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39807 posts
  • 0 comments
  • 0 fans