Menu

ਬਠਿੰਡਾ ਵਿਚ 3 ਹੋਰ ਮਰੀਜ਼ਾਂ ਨੇ ਕਰੋਨਾ ਨੂੰ ਦਿੱਤੀ ਮਾਤ, ਹੁਣ ਸਿਰਫ 3 ਐਕਟਿਵ ਕੇਸ

ਬਠਿੰਡਾ, 12 ਜੂਨ (ਗੁਰਜੀਤ ) – ਬਠਿੰਡਾ ਜ਼ਿਲੇ ਵਿਚ ਅੱਜ 3 ਹੋਰ ਜਣੇ ਕਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਰਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਇਹ ਲੋਕ ਮੁਬੰਈ ਤੋਂ ਪਰਤੇ ਸਨ ਅਤੇ ਕਰੋਨਾ ਪਾਜਿਟਿਵ ਆਉਣ ਤੋਂ ਲੈ ਕੇ ਡਾਕਟਰੀ ਦੇਖਰੇਖ ਹੇਠ ਸਨ। ਜਿੰਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਹ ਲੋਕ ਹੁਣ ਕੁਝ ਸਮਾਂ ਆਪਣੇ ਘਰ ਇਕਾਂਤਵਾਸ ਵਿਚ ਰਹਿਣਗੇ।
ਅੱਜ 3 ਮਰੀਜਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਸਿਰਫ 3 ਰਹਿ ਗਈ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਅੱਜ 285 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ ਅਤੇ ਹੁਣ 537 ਨਮੂਨਿਆਂ ਦੀ ਰਿਪੋਰਟ ਆਉਣੀ ਬਕਾਇਆ ਹੈ। ਇਸ ਮੌਕੇ ਉਨਾਂ ਨੇ ਮਿਸ਼ਨ ਫਤਿਹ ਦਾ ਜਿਕਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਜਰੂਰਤ ਹੈ ਅਤੇ ਹਰ ਕੋਈ ਜਨਤਕ ਥਾਂ ਤੇ ਆਉਣ ਸਮੇਂ ਮਾਸਕ ਪਾਵੇ ਅਤੇ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾਵੇ। ਉਨਾਂ ਅਪੀਲ ਕੀਤੀ ਕਿ ਬਹੁਤ ਜਰੂਰੀ ਹੋਣ ਤੇ ਹੀ ਘਰ ਤੋਂ ਨਿਕਲੋ, ਭੀੜ ਭਾੜ ਤੋਂ ਦੂਰ ਰਹੋ ਅਤੇ ਬੱਚੇ ਅਤੇ ਬਜੁਰਗ ਤਾਂ ਬਿਲਕੁਲ ਵੀ ਘਰ ਤੋਂ ਬਾਹਰ ਨਾ ਆਉਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans