Menu

ਫਰਿਜ਼ਨੋ ਇਲਾਕੇ ਦੀ ਮਾਣਮੱਤੀ ਸ਼ਖ਼ਸੀਅਤ ਗੁਰਚਰਨ ਸਿੰਘ ਰੱਕੜ ਨਹੀਂ ਰਹੇ

ਫਰਿਜ਼ਨੋ, 13 ਜੂਨ (ਕੈਲੇਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਉੱਘੇ ਸਮਾਜਸੇਵੀ ਅਤੇ ਫਰਿਜ਼ਨੋ ਇਲਾਕੇ ਦੀ ਬਹੁਪੱਖੀ ਸ਼ਖ਼ਸੀਅਤ ਸ. ਗੁਰਚਰਨ ਸਿੰਘ ਰੱਕੜ ਕੁਝ ਦਿਨ ਪਹਿਲਾਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਸੰਘਰਸ਼ ਕਰਦੇ ਆਖਰ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹ ਫਰਿਜ਼ਨੋ, ਕਰਮਨ ਅਤੇ ਮੈਡੇਰਾ ਗੁਰੂਘਰਾਂ ਚ ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਆ ਰਹੇ ਸਨ, ਅਤੇ ਕਮਿਊਨਿਟੀ ਦੇ ਹਰ ਕਾਰਜ਼ ਵਿੱਚ ਵਧ-ਚੜਕੇ ਹਿੱਸਾ ਪਾਉਂਦੇ ਰਹਿੰਦੇ ਸਨ। ਉਹ ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਕਲੇਰਾਂ ਵਾਲਿਆਂ ਦੇ ਕਰੀਬੀ ਸਾਥੀ ਰਹੇ, ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਹੋਣ ਤੋਂ ਇਲਾਵਾ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਅਤੇ ਅਮਰੀਕੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਆਗੂ ਵਜੋਂ ਸੇਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਦੇ ਤੁਰ ਜਾਣ ਨਾਲ ਪਰਿਵਾਰ ਤੋਂ ਇਲਾਵਾ ਸਾਡੀ ਕਮਿਊਨਿਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans