Menu

ਭਾਰਤ-ਚੀਨ ਵਿਵਾਦ ‘ਤੇ ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਕੇਜਰੀਵਾਲ ਦੀ ਨਸੀਹਤ, ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ

ਨਵੀਂ ਦਿੱਲੀ, 22 ਜੂਨ – ਭਾਰਤ-ਚੀਨ ਵਿਵਾਦ ‘ਤੇ ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸੀਹਤ ਦਿੱਤੀ ਹੈ। ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਨਸੀਹਤ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਭਾਰਤ ਇਸ ਸਮੇਂ ਚੀਨ ਖ਼ਿਲਾਫ਼ ਦੋ ਲੜਾਈ ਲੜ ਰਿਹਾ ਹੈ। ਇਕ ਲੜਾਈ ਸਰਹੱਦ ਤੇ ਦੂਜਾ ਚੀਨ ਤੋਂ ਆਏ ਕੋਰੋਨਾ ਵਾਇਰਸ ਖ਼ਿਲਾਫ਼। ਸਰਹੱਦ ਵਿਵਾਦ ‘ਤੇ ਕੇਜਰੀਵਾਲ ਨੇ ਕਿਹਾ ਕਿ ਸਾਡੇ 20 ਬਹਾਦੁਰ ਫ਼ੌਜੀ ਪਿੱਛੇ ਨਹੀਂ ਹੱਟ ਰਹੇ ਹਨ, ਅਸੀਂ ਵੀ ਪਿੱਛੇ ਨਹੀਂ ਹਟਾਂਗੇ ਤੇ ਦੋਵੇਂ ਯੁੱਧ ਜਿੱਤਾਂਗੇ।

ਦੱਸ ਦੇਈਏ ਕਿ ਭਾਰਤ-ਚੀਨ ‘ਤੇ ਹੋਈ ਹਿੰਸਕ ਝੜਪ ਤੋਂ ਬਾਅਦ ਕਾਂਗਰਸ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ‘ਤੇ ਹਮਲਾਵਰ ਰੁਖ਼ ਆਪਣਾ ਰਹੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਇਕ ਤੋਂ ਬਾਅਦ ਇਕ ਪੀਐੱਮ ਮੋਦੀ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। ਜਦਕਿ ਹੋਰ ਕਾਂਗਰਸੀ ਆਗੂ ਵੀ ਭਾਜਪਾ ਤੇ ਕੇਂਦਰ ਸਰਕਾਰੀ ਦੀ ਆਲੋਚਨਾ ਕਰ ਰਹੇ ਹਨ। ਅਜੇ ਹਾਲ ਹੀ ‘ਚ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਤੇ ਚੀਨੀ ਹਮਲੇ ਦੇ ਅੱਗੇ ਘੁਟਨੇ ਟੇਕ ਦੇਣ ਦਾ ਦੋਸ਼ ਲਗਾਇਆ। ਕਾਂਗਰਸ ਦੇ ਸੀਨੀਅਰ ਅਧਿਕਾਰੀ ਕਪਿਲ ਸਿਬੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਬ ਪਾਰਟੀ ਬੈਠਕ ‘ਚ ਦਿੱਤੇ ਉਸ ਬਿਆਨ ‘ਤੇ ਵੀ ਇਤਰਾਜ ਪ੍ਰਗਟਾਇਆ ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਭਾਰਤੀ ਖੇਤਰ ‘ਚ ਕਿਸੇ ਨੇ ਮੁਕਾਬਲਾ ਨਹੀਂ ਕੀਤਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪੀਐੱਮ ਮੋਦੀ ਦੇ ਕਿਸੇ ਦੇ ਵੀ ਮੁਕਾਬਲੇ ਨਾ ਕਰਨ ਦੇ ਬਿਆਨ ਤੋਂ ਬਾਅਦ ਜਾਰੀ ਅਧਿਕਾਰਤ ਬਿਆਨ ‘ਚ ਪੀਐੱਮਓ ਨੇ ਇਨ੍ਹਾਂ ਸ਼ਬਦਾਂ ਨੂੰ ਡਲੀਟ ਕਿਉਂ ਕਰ ਦਿੱਤਾ ਹੈ। ਪੀਐੱਮ ਨੇ ਇਸ ਬੈਠਕ ‘ਚ ਕਿਹਾ ਸੀ ਕਿ ਨਾ ਤਾਂ ਕਿਸੇ ਨੇ ਸਾਡੀ ਸਰਹੱਦ ‘ਚ ਮੁਕਾਬਲਾ ਕੀਤਾ ਹੈ ਤੇ ਨਾ ਹੀ ਕਿਸੇ ਭਾਰਤੀ ਚੌਕੀ ‘ਤੇ ਚੀਨ ਦਾ ਕਬਜਾ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans