Menu

ਦਿੱਲੀ ਸਕੱਤਰੇਤ ਦੇ 13 ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਸਾਰਿਆਂ ਨੂੰ ਕੀਤਾ ਗਿਆ ਹੋਮ ਕੁਆਰੰਟਾਈਨ

ਨਵੀਂ ਦਿੱਲੀ, 22 ਜੂਨ – ਦਿੱਲੀ ਸਕੱਤਰੇਤ ‘ਚ 13 ਮੁਲਾਜ਼ਮਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ਿਟਿਵ ਆਈ ਹੈ। ਇਨ੍ਹਾਂ ਵਿਚੋਂ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਸੀ ਤੇ ਨਾ ਹੀ ਕੋਰੋਨਾ ਦੇ ਲੱਛਣ ਹੀ ਦਿਖਾਈ ਦਿੱਤੇ ਸਨ। ਪਾਜ਼ੇਟਿਵ ਮਿਲੇ ਮੁਲਾਜ਼ਮਾਂ ‘ਚੋਂ ਦੋ ਸਿਹਤ ਮੰਤਰੀ ਸਤੇਂਦਰ ਜੈਨ ਦੇ ਦਫ਼ਤਰ ਦੇ ਹਨ।

ਕਾਬਿਲੇਗ਼ੌਰ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਸਕੱਤਰੇਤ ‘ਚ ਕਰੀਬ 100 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਸੀ। ਰਿਪੋਰਟ ‘ਚ 13 ਮੁਲਾਜ਼ਮ ਪਾਜ਼ੇਟਿਵ ਨਿਕਲੇ ਹਨ। ਇਨ੍ਹਾਂ ਸਾਰਿਆਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਸਤੇਂਦਰ ਜੈਨ ਦੇ ਇਕ ਨਿੱਜੀ ਸਕੱਤਰ ਸਮੇਤ ਉਨ੍ਹਾਂ ਦੇ ਦਫ਼ਤਰ ਨਾਲ ਸਬੰਧਤ 4 ਲੋਕ ਪਹਿਲਾਂ ਹੀ ਪਾਜ਼ੇਟਿਵ ਮਿਲ ਚੁੱਕੇ ਹਨ। ਉਸ ਵੇਲੇ ਸਤੇਂਦਰ ਜੈਨ ਨੇ ਵੀ ਆਪਣੀ ਜਾਂਚ ਕਰਵਾਈ ਸੀ, ਪਰ ਉਹ ਨੈਗੇਟਿਵ ਆਏ ਸਨ। ਸਕੱਤਰੇਤ ‘ਚ ਆਮ ਪ੍ਰਸ਼ਾਸਨ ਵਿਭਾਗ ਦੇ ਵੀ ਤਿੰਨ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans