Menu

ਸੀਬੀਐਸਈ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਕੀਤੀ ਰੱਦ

ਨਵੀਂ ਦਿੱਲੀ, 25 ਜੂਨ – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਸੀਬੀਐਸਈ ਨੇ ਸੁਪਰੀਮ ਕੋਰਟ ਨੂੰ ਦਿੱਤੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਜਦਕਿ ਪਹਿਲਾਂ ਇਹ ਬਚੀਆਂ ਹੋਈਆਂ ਪ੍ਰੀਖਿਆ 1 ਤੋਂ 15 ਜੁਲਾਈ ਤੱਕ ਹੋਣੀਆਂ ਸਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਮੁੱਦੇ ਤੇ ਸੁਣਵਾਈ ਹੋਈ ਸੀ ਜਿਸ ਵਿੱਚ ਸੀਬੀਐਸਈ ਨੇ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਲਈ ਅਦਾਲਤ ਨੇ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਸੀ। ਸੀਬੀਐਸਈ ਅੱਜ ਅਦਾਲਤ ‘ਚ ਪ੍ਰੀਖਿਆਵਾਂ ਸਬੰਧੀ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਮਾਪਿਆਂ ਦੇ ਇੱਕ ਸਮੂਹ ਨੇ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਹ ਸੁਣਦਿਆਂ ਅਦਾਲਤ ਨੇ ਬੋਰਡ ਨੂੰ ਪ੍ਰੀਖਿਆ ਰੱਦ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans