Menu

ਬਠਿੰਡਾ : 2 ਜਣੇ ਕਰੋਨਾ ਨੂੰ ਮਾਤ ਦੇ ਕੇ ਘਰ ਪਰਤੇ

ਬਠਿੰਡਾ, 25 ਜੂਨ – ਬਠਿੰਡਾ ਜ਼ਿਲੇ ਵਿਚ ਵੀਰਵਾਰ ਨੂੰ ਦੋ ਹੋਰ ਜਣੇ ਕਰੋਨਾ ਨੂੰ ਮਾਤ ਦੇ ਘਰ ਪਰਤੇ ਗਏ ਹਨ। ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਆਈ.ਏ.ਐਸ. ਨੇ ਇਹ ਜਾਣਕਾਰੀ ਦਿੱਤੀ ਹੈ। ਅੱਜ ਕਰੋਨਾ ਨੂੰ ਮਾਤ ਦੇ ਘਰ ਪਰਤਨ ਵਾਲੇ ਦੋਨੋਂ ਬਾਲਗ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਪਾਜਿਟਿਵ ਆਏ 109 ਵਿਚੋਂ ਹੁਣ ਤੱਕ 70 ਲੋਕ ਕਰੋਨਾ ਨੂੰ ਮਾਤ ਦੇ ਘਰ ਪਰਤ ਚੁੱਕੇ ਹਨ। ਉਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 345 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਐਪ ਤੇ ਇਸ ਬਿਮਾਰੀ ਸਬੰਧੀ ਹਰ ਅਪਡੇਟ ਅਤੇ ਨੇੜੇ ਦੇ ਮਰੀਜ ਤੋਂ ਦੂਰੀ ਦਾ ਵੀ ਪਤਾ ਚੱਲ ਜਾਂਦਾ ਹੈ। ਉਨਾਂ ਨੇ ਲੋਕਾਂ ਨੂੰ ਜਰੂਰੀ ਸਾਵਧਾਨੀਆਂ ਰੱਖਣ ਦੀ ਅਪੀਲ ਵੀ ਕੀਤੀ।

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ ‘ਤੇ ਛੱਡੀ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ ਪੁਲਿਸ ਕਾਂਸਟੇਬਲ ਉਦੈ ਕ੍ਰਿਸ਼ਨਾ ਰੈੱਡੀ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿਚ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39789 posts
  • 0 comments
  • 0 fans