Menu

ਪਿੰਡ ਕੈਰੋਂ ਵਿਖੇ ਇੱਕ ਪਰਿਵਾਰ ਦੇ ਪੰਜ ਜੀਆਂ ਦਾ ਬੇਰਹਿਮੀ ਨਾਲ ਕਤਲ

ਤਰਨਤਾਰਨ, 25 ਜੂਨ (ਰਛਪਾਲ ਪੰਨੂ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕੈਰੋਂ ‘ਚ ਬੀਤੀ ਰਾਤ ਇਕੋ ਪਰਿਵਾਰ ਦੇ 5 ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ‘ਚ ਸਹਿਮ ਦਾ ਮਾਹੌਲ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ, ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਮੌਕੇ ਤੇ ਪੁੱਜ ਗਏ ਹਨ। ਕਤਲ ਹੋਏ ਵਿਅਕਤੀਆਂ ਦੀ ਪਹਿਚਾਣ ਬ੍ਰਿਜ ਲਾਲ ਪੁੱਤਰ ਸੰਤ ਰਾਮ,ਬੰਟੀ ਪੁੱਤਰ ਬ੍ਰਿਜ ਲਾਲ,ਅਮਨਦੀਪ ਕੌਰ ਪਤਨੀ ਪਰਮਜੀਤ, ਜਸਮੀਤ ਕੌਰ ਪਤਨੀ ਸੋਨੂੰ, ਗੁਰਸਾਹਿਬ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ ਇਸ ਤੋਂ ਇਲਾਵਾ ਮ੍ਰਿਤਕ ਵਿਅਕਤੀਆਂ ਦੇ ਚਾਰ ਬੱਚੇ ਜ਼ਿੰਦਾ ਬਚ ਗਏ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਥਾਣਾ ਵਲਟੋਹਾ ਵਿਖੇ ਵੀ ਇੱਕ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ਅੱਜ ਇੱਕ ਦਿਨ ਦੇ ਵਿੱਚ ਹੀ ਟੋਟਲ ਛੇ ਕਤਲ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਾਰਦਾਤਾਂ ਨਾਲ ਪੂਰੇ ਜ਼ਿਲ੍ਹੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans