ਨਵੀਂ ਦਿੱਲੀ, 26 ਜੂਨ – ਲੌਕਡਾਊਨ ਦੌਰਾਨ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਲੱਗੇ। ਹਰਿਆਣਾ ਦੇ ਰੋਹਤਕ ‘ਚ ਕਰੀਬ 3:32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 2.8 ਸੀ।ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…
ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…
25, ਜੁਲਾਈ – ਫ਼ਾਜ਼ਿਲਕਾ ਸਤਲੁਜ ਦਰਿਆ ਵਿਚ ਪਾਣੀ ਦਾ ਲੈਵਲ ਵਧਣ ਨਾਲ ਸਿਹਤ ਵਿਭਾਗ ਨੇ ਮੋਬਾਈਲ ਐਂਬੂਲੈਂਸ ਨਾਲ ਲੋਕਾ…
CA 93313
Head Phone +91-92160-10666
Mail us [email protected]