Menu

ਐਸ.ਡੀ.ਐਮ. ਫ਼ਾਜਿਲਕਾ ਨੇ ਸਾਬੂਆਣਾ ਡਰੇਨ ਦੇ ਸਫ਼ਾਈ ਕਾਰਜ਼ਾ ਦਾ ਲਿਆ ਜਾਇਜ਼ਾ

ਫਾਜ਼ਿਲਕਾ, 27 ਜੂਨ(ਸੁਰਿੰਦਰਜੀਤ ਸਿੰਘ) – ਅਗਾਮੀ ਮੋਨਸੂਨ ਮੌਸਮ ਅਤੇ ਸੰਭਾਵੀ ਹੜਾਂ ਦੀ ਸਥਿਤੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਪ ਮੰਡਲ ਮੈਜਿਸਟੇ੍ਰਟ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ ਅੱਜ ਸਬ ਡਵੀਜ਼ਨ ਫਾਜਿਲਕਾ ਅੰਦਰ ਪੈਂਦੀ ਸਾਬੂਆਣਾ ਡਰੇਨ ਦੇ ਸਫ਼ਾਈ ਕਾਰਜ਼ਾ ਦਾ ਜਾਇਜ਼ਾ ਲਿਆ। ਸ੍ਰੀ ਕੇਸ਼ਵ ਗੋਇਲ ਨੇ ਡਰੇਨ ਦੀ ਸਫ਼ਾਈ ਪ੍ਰਕਿਰਿਆ ਨਾਲ ਜੁੜੇ ਵਿਭਾਗੀ ਅਧਿਕਾਰੀਆਂ ਨੂੰ ਅਗਲੇ ਹਫ਼ਤੇ ਤੱਕ ਹਰ ਹੀਲੇ ਸਫ਼ਾਈ ਕਾਰਜ਼ਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਉਨਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਡਰੇਨਾਂ ਵਿੱਚ ਪਾਣੀ ਵੱਧਣ ਨਾਲ ਨੁਕਸਾਨ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ, ਜਿਸਦੇ ਲਈ ਸਫ਼ਾਈ ਕਾਰਜ਼ਾਂ ਨੂੰ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾ ਨਜਿੱਠਣਾ ਜਰੂਰੀ ਹੈ। ਉਨਾਂ ਨੇੜੇਲੇ ਪਿੰਡਾਂ ਅੰਦਰ ਬਰਸਾਤੀ ਪਾਣੀ ਦੇ ਨਿਕਾਸ ਕਾਰਜ਼ਾਂ ਬਾਰੇ ਵੀ ਜਾਣਕਾਰੀ ਲਈ। ਉਨਾਂ ਡਰੇਨ ਦੇ ਨੇੜਲੇ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣੀਆ ਅਤੇ ਇਨਾਂ ਦੇ ਹਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ
ਇਸ ਮੌੋਕੇ ਡਰੇਨ ਵਿਭਾਗ ਦੇ ਐਸ.ਡੀ.ਓ ਨਵਦੀਪ ਕੁਮਾਰ, ਜੇ.ਈ, ਪਟਵਾਰੀ, ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans