Menu

ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5 ਲੱਖ ਤੋਂ ਪਾਰ

ਨਵੀਂ ਦਿੱਲੀ, 27 ਜੂਨ – ਭਾਰਤ ‘ਚ ਕੋਰੋਨਾ ਵਾਇਰਸ ਨੇ ਜੋ ਰਫਤਾਰ ਫੜੀ ਹੈ ਉਹ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ। ਦਿਨੋ-ਦਿਨ ਭਾਰਤ ‘ਚ ਕੋਰੋਨਾ ਦੇ ਮਰੀਜ਼ ਵਧਦੇ ਹੀ ਜਾ ਰਹੇ ਹਨ ਅਤੇ ਹੁਣ ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਪੰਜ ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ ਹੁਣ ਤੱਕ ਭਾਰਤ ‘ਚ 509,446 ਲੋਕਾਂ ਨੂੰ ਕੋਰੋਨਾ ਹੋ ਚੁੱਕਿਆ ਹੈ। ਜਿਨ੍ਹਾਂ ‘ਚੋਂ 197,840 ਐਕਟਿਵ ਕੇਸ ਹਨ, 295,917 ਮਰੀਜ਼ ਠੀਕ ਹੋ ਚੁੱਕੇ ਹਨ ਤੇ 15,689 ਮੌਤਾਂ ਹੋ ਚੁੱਕੀਆਂ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans