Menu

ਬਠਿੰਡਾ ‘ਚ ਦੋ ਹੋਰ ਨੇ ਹਰਾਇਆ ਕਰੋਨਾ, ਠੀਕ ਹੋ ਕੇ ਪਰਤੇ ਘਰ

ਬਠਿੰਡਾ, 27 ਜੂਨ (ਗੁਰਜੀਤ) – ਜ਼ਿਲੇ ਵਿਚ ਅੱਜ ਦੋ ਹੋਰ ਜਣਿਆ ਨੇ ਕਰੋਨਾ ਨੂੰ ਹਰਾ ਦਿੱਤਾ। ਇਸ ਨਾਲ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 32 ਰਹਿ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 345 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਉਨਾਂ ਨੇ ਜ਼ਿਲਾਂ ਵਾਸੀਆਂ ਨੂੰ ਸਾਵਧਾਨੀਆਂ ਦਾ ਪੱਲਾ ਨਾ ਛੱਡਣ ਦੀ ਅਪੀਲ ਕੀਤੀ ਹੈ ਕਿਊਂਕਿ ਸਾਵਧਾਨੀ ਹੀ ਇਸ ਰੋਗ ਨੂੰ ਸਾਡੇ ਤੋਂ ਦੂਰ ਰੱਖ ਸਕਦੀ ਹੈ।
ਡਾ: ਕੁੰਦਨ ਪਾਲ ਨੇ ਦੱਸਿਆ ਕਿ ਅੱਜ ਜਿੰਨਾਂ ਦੋ ਜਣਿਆਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਉਨਾਂ ਵਿਚੋਂ ਇਕ ਬਠਿੰਡਾ ਜ਼ਿਲੇ ਅਤੇ ਇਕ ਬਠਿੰਡਾ ਜ਼ਿਲੇ ਤੋਂ ਬਾਹਰ ਦਾ ਹੈ। ਦੋਨੋਂ ਹੀ ਪੁਲਿਸ ਜਵਾਨ ਹਨ ਜੋ ਕਰੋਨਾ ਨੂੰ ਮਾਤ ਦੇ ਕੇ ਅੱਜ ਘਰ ਪਰਤੇ। ਉਨਾਂ ਨੇ ਦੱਸਿਆ ਕਿ ਹੂਣ ਜ਼ਿਲੇ ਵਿਚ ਜੋ 32 ਵਿਅਕਤੀ ਡਾਕਟਰੀ ਦੇਖਰੇਖ ਹੇਠ ਹਨ ਉਨਾਂ ਵਿਚੋਂ 15 ਬਠਿੰਡਾ ਜ਼ਿਲੇ ਦੇ ਨਿਵਾਸੀ ਹਨ ਜਦ ਕਿ 17 ਹੋਰਨਾਂ ਜ਼ਿਲਿਆਂ ਜਾਂ ਹੋਰਨਾਂ ਰਾਜਾਂ ਦੇ ਨਿਵਾਸੀ ਹਨ।
ਇਸ ਮੌਕੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਹੋਣ ਤਾਂ ਉਹ ਤਰੰਤ ਨੇੜਲੇ ਸਰਕਾਰੀ ਹਸਪਤਾਲ ਨੂੰ ਸੂਚਿਤ ਕਰੇ ਜਾਂ ਹੈਲਪਲਾਈਨ ਨੰਬਰ 104 ਤੇ ਕਾਲ ਕਰੇ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans