Menu

ਤਰਨਤਾਰਨ : ਕੋਟਪਾ ਐਕਟ ਅਧੀਨ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਤਰਨਤਾਰਨ, 29 ਜੂਨ (ਰਛਪਾਲ ਪੰਨੂ) -ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਘਰਿਆਲਾ ਦੇ ਵੱਖ-ਵੱਖ ਪਿੰਡਾਂ ਵਿਚ ਕੋਟਪਾ ਐਕਟ ਅਧੀਨ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਮੋਕੇ ਤੇ ਜੁਰਮਾਨਾ ਕੀਤਾ ਗਿਆ।
ਇਸ ਸਮੇਂ ਪਰਮਜੀਤ ਸਿੰਘ ਬਲਾਕ ਐਜੂਕੇਟਰ ਅਤੇ ਜ਼ੋਰਾਵਰ ਸਿੰਘ ਸੁਪਰਵਾਈਜ਼ਰ ਨੇ ਦਸਿਆ ਕਿ ਤੰਬਾਕੂ ਦੇ ਸੇਵਨ ਕਰਨ ਨਾਲ ਕੈਂਸਰ, ਟੀ ਬੀ,ਸਾਹ ਲੈਣ ਯੋਗ, ਮੂੰਹ ਵਿੱਚ ਬਦਬੂ ਆਉਣਾ, ਫੇਫੜਿਆਂ ਦਾ ਕੈਂਸਰ ਆਦਿ ਭਿਆਨਕ ਲਾ ਇਲਾਜ ਬੀਮਾਰੀਆ ਲੱਗਦੀਆਂ ਹਨ
ਸਰਕਾਰ ਵੱਲੋੋਂ ਤੰਬਾਕੂ ਵੇਚਣ ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਵਿਚ 18 ਸਾਲ ਤੋਂ ਘੱਟ ਉਮਰ ਦਾ ਵਿਅਕਤੀ ਨੂੰ ਤੰਬਾਕੂ ਵੇਚਣ ਦੀ ਮਨਾਹੀ ਹੈ,ਇਸ ਸਮੇਂ ਵੱਖ ਵੱਖ ਧਾਰਾਵਾਂ ਤਹਿਤ ਕਾਨੂੰਨ ਵੀ ਬਣਾਏ ਗਏ ਹਨ।
ਸਕੂਲਾਂ ਅਤੇ ਕਾਲਜਾਂ ਦੇ ਨੇੜੇ 100 ਗਜ ਦੇ ਘੇਰੇ ਵਿੱਚ ਤੰਬਾਕੂ ਵੇਚਣ ਤੇ ਅਤੇ ਸਾਂਝੇ ਜਨਤਕ ਸਥਾਨਾਂ ਤੇ ਤੰਬਾਕੂਨੋਸ਼ੀ ਕਰਨ ਤੇ ਪਾਬੰਦੀ ਲਗਾਈ ਗਈ ਹੈ।
ਉਹਨਾਂ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਮਹਾਂਮਾਰੀ ਜੋ ਕਿ ਪੂਰੇ ਸੰਸਾਰ ਵਿੱਚ ਫੈਲੀ ਹੋਈ ਹੈ ਇਸ ਸਬੰਧੀ ਸਾਡਾ ਫਰਜ ਬਣਦਾ ਹੈ ਕਿ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਹਰੇਕ ਕਿਸਮ ਦੇ ਨਸ਼ੇ ਤੋਂ ਪਰਹੇਜ਼ ਕੀਤਾ ਜਾਵੇ।
ਇਸ ਸਮੇਂ ਪਰਮਜੀਤ ਸਿੰਘ ਬਲਾਕ ਐਜੂਕੇਟਰ, ਜ਼ੋਰਾਵਰ ਸਿੰਘ ਸੁਪਰਵਾਈਜ਼ਰ, ਹਰਜੀਤ ਸਿੰਘ, ਨਰਿੰਦਰ ਕੁਮਾਰ ਹਾਜ਼ਰ ਸਨ

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39846 posts
  • 0 comments
  • 0 fans