Menu

ਅੰਮ੍ਰਿਤਸਰ: ਪੁਲਿਸ ਦੇ ਭੇਸ ‘ਚ ਪਿਸਤੋਲ ਦੀ ਨੋਕ ‘ਤੇ ਲੱਖਾਂ ਰੁਪਏ ਅਤੇ ਸੋਨਾ ਲੁੱਟ ਕੇ ਲੈ ਗਏ ਲੁਟੇਰੇ

ਅੰਮ੍ਰਿਤਸਰ, 29 ਜੂਨ – ਅਟਾਰੀ ‘ਚ ਅੱਜ ਸਵੇਰੇ ਪੁਲਿਸ ਦੀ ਵਰਦੀ ਵਿੱਚ ਆਏ ਲੁਟੇਰਿਆਂ ਨੇ ਇੱਕ ਪਰਿਵਾਰ ਤੋਂ 15 ਤੋਲੇ ਸੋਨਾ ਤੇ ਕੈਸ਼ ਲੁੱਟ ਲਿਆ। ਹਾਸਲ ਜਾਣਕਾਰੀ ਮੁਤਾਬਕ ਕਰੀਬ ਚਾਰ ਲੁਟੇਰੇ ਸਵੇਰੇ-ਸਵੇਰੇ ਪੁਲਿਸ ਦੀ ਵਰਦੀ ‘ਚ ਆਏ ਤੇ ਪਿਸਤੋਲ ਦੀ ਨੌਕ ‘ਤੇ ਸੋਨਾ ਤੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ।

ਇਹ ਘਟਨਾ ਸਵੇਰੇ ਕਰੀਬ 8 ਵਜੇ ਵਾਪਰੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਕੋਕਾ ਕੋਲਾ ਕੰਪਨੀ ਦਾ ਕੰਮ ਕਰਦਾ ਹੈ। ਲੁਟੇਰੇ ਜਦੋਂ ਘਰ ਆਏ ਤਾਂ ਉਨ੍ਹਾਂ ਨੇ ਵਰਦੀ ਪਾਈ ਹੋਈ ਸੀ। ਉਨ੍ਹਾਂ ਨੂੰ ਕੁਝ ਵੀ ਸਮਝ ਨਹੀਂ ਆਇਆ ਕਿ ਕੌਣ ਹਨ। ਲੁਟੇਰਿਆਂ ਨੇ ਆਉਂਦੇ ਹੀ ਘਰ ‘ਚ ਵੜ ਕੇ ਸਾਰੇ ਪਰਿਵਾਰਕ ਮੈਂਬਰਾ ਨੂੰ ਦੱਬ ਲਿਆ ਤੇ ਕੁੱਟਮਾਰ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਲੁਟੇਰਿਆਂ ਨੇ ਪਿਸਤੋਲ ਦੀ ਨੌਕ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਜਾੰਦੇ ਹੋਏ ਪਰਿਵਾਰਕ ਮੈੰਬਰ ਦੀ ਲਾਈਸੈੰਸੀ ਬੰਦੁਕ ਅਤੇ ਕਾਰਤੂਸ ਵੀ ਨਾਲ ਲੈ ਗਏ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans