Menu

5500 ਰੁਪਏ ਦੀ ਰਿਸ਼ਵਤ ਲੈਂਦਾ ਐਕਸਾਈਜ਼ ਵਿਭਾਗ ਦਾ ਏ.ਐਸ.ਆਈ. ਕਾਬੂ

ਫ਼ਾਜ਼ਿਲਕਾ, 30 ਜੂਨ(ਸੁਰਿੰਦਰਜੀਤ ਸਿੰਘ) – ਐਕਸਾਈਜ਼ ਵਿਭਾਗ ਫਿਰੋਜਪੁਰ ਦੇ ਏ.ਐਸ.ਆਈ. ਨੂੰ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਨੇ 5500 ਰੁਪਏ ਰਿਸ਼ਵਤ ਲੈਂਦੇ ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਦੇ ਡੀ.ਐਸ.ਪੀ. ਸ੍ਰੀ ਰਾਜ ਕੁਮਾਰ ਸਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਸੀ ਸਵਾਇਆ ਰਾਏ ਉਤਾੜ ਦੇ ਸ਼ਿਕਾਇਤਕਰਤਾ ਗੁਰਮੇਜ ਸਿੰਘ ਸਿੰਘ ਦੀ ਸ਼ਿਕਾਇਤ ’ਤੇ ਏ.ਐਸ.ਆਈ ਗੁਰਨਾਮ ਸਿੰਘ ਨੂੰ ਗੁਰਹਰਸਾਏ ਤੋਂ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਰਫਤਾਰ ਕੀਤਾ ਹੈ।
ਉਨਾਂ ਦੱਸਿਆ ਕਿ ਇਸ ਸਬੰਧੀ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਤੋਂ ਉਸਨੇ 7500 ਰੁਪਏ ਰਿਸ਼ਵਤ ਮੰਗੀ ਸੀ, 2000 ਰੁਪਏ ਉਸਨੇ ਪਹਿਲਾਂ ਮੌਕੇ ਦੇ ਦਿੱਤੇ ਸੀ ਅਤੇ ਬਾਕੀ ਪੈਸੇ 5500 ਰੁਪਏ ਅੱਜ ਦੇਣ ਦੀ ਗੱਲ ਹੋਈ ਸੀ ਜਿਸ ਨੂੰ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਰਕਾਰੀ ਗਵਾਹਾਂ ਲਵਪ੍ਰੀਤ ਸਿੰਘ ਏ.ਡੀ.ਓ ਅਤੇ ਵਿਜੈ ਕੁਮਾਰ ਫੂਡ ਸਪਲਾਈ ਇੰਸਪੈਕਟਰ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉਰੋ ਰੇਂਜ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਵਿਜੀਲੈਂਸ ਵਿਭਾਗ ਦੀ ਟੀਮ ਵਿੱਚ ਇੰਸਪੈਕਟਰ ਅਮਨਦੀਪ ਸਿੰਘ, ਏ.ਐਸ.ਆਈ. ਜਗਜੀਤ ਸਿੰਘ ਤੇ ਕਸ਼ਮੀਰ ਸਿੰਘ, ਅਨਿਲ ਕੁਮਾਰ, ਮਨਦੀਪ ਸਿੰਘ, ਗੁਰਭੇਜ ਤੇ ਹਰਦੀਪ ਸਿੰਘ ਸ਼ਾਮਲ ਸਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39821 posts
  • 0 comments
  • 0 fans