Menu

ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ ਫ਼ਾਜਿਲਕਾ

ਫ਼ਾਜਿਲਕਾ 30 ਜੂਨ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਆਮ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਕੇ ਜ਼ਿਲਾ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਸਾਵਧਾਨੀਆਂ ਰੱਖਣ ਬਾਰੇ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੋਰ ਟੂ ਡੋਰ ਜਾ ਕੇ ਕਰਮਚਾਰੀਆਂ ਵੱਲੋਂ ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਬਜੁਰਗਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਲੋਕ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਨੂੰ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣਾਉਣ। ਉਨਾਂ ਕਿਹਾ ਕਿ ਜੇਕਰ ਅਸੀਂ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਾਂਗੇ ਤਾਂ ਆਪ ਤਾਂ ਇਸ ਤੋਂ ਬਚਾਂਗੇ ਹੀ, ਨਾਲ ਹੀ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਜ਼ਿਲੇ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕ ਸਕਾਂਗੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans