Menu

ਹਰਿਆਣਾ ‘ਚ 27 ਜੁਲਾਈ ਤੋਂ ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼

ਚੰਡੀਗੜ੍ਹ, 1 ਜੁਲਾਈ – ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੂਲ ਸੋਮਵਾਰ 27 ਜੁਲਾਈ ਤੋਂ ਖੁੱਲ੍ਹਣਗੇ।

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਸੋਸ਼ਲ ਮੀਡੀਆ ‘ਤੇ ਕਿਹਾ, “ਸੂਬੇ ਦੇ ਸਕੂਲਾਂ ਵਿਚ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਸਕੂਲ 27 ਜੁਲਾਈ ਨੂੰ ਦੁਬਾਰਾ ਖੋਲ੍ਹੇ ਜਾਣਗੇ। ਇਹ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਸਟਾਫ ਲਈ ਵੀ ਲਾਗੂ ਹੋਏਗਾ।”

ਉਧਰ ਹਰਿਆਣਾ ਸਰਕਾਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਅਗਲੇ ਮਹੀਨੇ ਰਾਜ ਵਿੱਚ ਕੋਈ ਉੱਚ ਸਿੱਖਿਆ ਅਤੇ ਤਕਨੀਕੀ ਸਿਖਿਆ ਪ੍ਰੀਖਿਆਵਾਂ ਨਹੀਂ ਹੋਣਗੀਆਂ ਅਤੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਅਤੇ ਪਿਛਲੀਆਂ ਪ੍ਰੀਖਿਆਵਾਂ ਦੇ ਅਧਾਰ ‘ਤੇ ਅਗਲੇ ਸਮੈਸਟਰ ਵਿੱਚ ਪ੍ਰਮੋਟ ਕੀਤਾ ਜਾਵੇਗਾ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦਿੱਤੀ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans