Menu

ਸੁਮੇਧ ਸਿੰਘ ਸੈਣੀ ਖਿਲਾਫ ਕੇਸ ਦੂਜੀ ਅਦਾਲਤ ‘ਚ ਤਬਦੀਲ

ਚੰਡੀਗੜ੍ਹ, 2 ਜੁਲਾਈ – ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਲਾਪਤਾ ਹੋਣ ਦਾ ਕੇਸ ਹੁਣ ਰਜਨੀਸ਼ ਗਰਗ ਦੀ ਅਦਾਲਤ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੀ ਇਸ ਸਬੰਧੀ ਅਰਜ਼ੀ ਦਾਖਲ ਕਰ ਕੇ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਕਿਸੇ ਹੋਰ ਅਦਾਲਤ ‘ਚ ਤਬਦੀਲ ਕੀਤਾ ਜਾਵੇ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਆਈਏਐਸ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕੇਸ ਚੱਲ ਰਿਹਾ ਹੈ।

ਪਿਛਲੇ ਸਮੇਂ ਪੀੜਤ ਪਰਿਵਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਦਾ ਕੇਸ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕੀਤੀ ਜਾਵੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans