Menu

ਪ੍ਰਧਾਨ ਮੰਤਰੀ ਮੋਦੀ ਦੇ ਲੇਹ ਦੌਰੇ ਤੋਂ ਭੜਕਿਆ ਚੀਨ

ਨਵੀਂ ਦਿੱਲੀ, 3 ਜੁਲਾਈ –  ਭਾਰਤ ਅਤੇ ਚੀਨ ਦੀ ਫੌਜ ਦਰਮਿਆਨ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਵੱਧ ਰਹੇ ਤਣਾਅ  ਵਿਚਕਾਰ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਚਾਨਕ ਲੇਹ ਵਿੱਚ ਪਹੁੰਚਣਾ ਵੀ ਚੀਨ ਲਈ ਇੱਕ ਹੈਰਾਨੀ ਵਾਲੀ ਗੱਲ ਹੈ। ਪ੍ਰਧਾਨ ਮੰਤਰੀ ਮੋਦੀ ਦੀ ਲੇਹ ਦੀ ਯਾਤਰਾ ਚੀਨ ਨੂੰ ਸਖਤ ਸੰਦੇਸ਼ ਦੇ ਰਹੀ ਹੈ। ਪ੍ਰਧਾਨ ਮੰਤਰੀ ਦੇ ਦੌਰੇ ‘ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਵਿਗੜ ਜਾਵੇ।

ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਆਪਣੀ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਨੂੰ ਘੱਟ ਕਰਨ ਲਈ ਸੈਨਿਕ ਤੇ ਕੂਟਨੀਤਕ ਚੈਨਲਾਂ ਰਾਹੀਂ ਗੱਲਬਾਤ ਜਾਰੀ ਹੈ। ਇਸ ਸਮੇਂ, ਕਿਸੇ ਵੀ ਧਿਰ ਨੂੰ ਕੁਝ ਨਹੀਂ ਕਰਨਾ ਚਾਹੀਦਾ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਹੋਰ ਤਣਾਅ ਵਧੇ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40342 posts
  • 0 comments
  • 0 fans