Menu

ਪਿੰਡ ਡੇਹਰੀਵਾਲ ਦੇ ਕੱਟੜ 15 ਅਕਾਲੀ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ, ਫਤਹਿਜੰਗ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ

ਕਾਹਨੂੰਵਾਨ, 6 ਜੁਲਾਈ (ਕੁਲਦੀਪ ਜਾਫਲਪੁਰ) – ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਸੂਲ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਡੇਅਰੀਵਾਲ ਦੇ ਕੱਟੜ 15 ਕੱਟੜ ਅਕਾਲੀ ਪਰਿਵਾਰਾਂ ਨੇ ਪਾਰਟੀ ਛੱਡਦੇ ਹੋਏ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਅੱਜ ਡੇਹਰੀਵਾਲ ਵਿੱਚ ਬਾਜਵਾ ਪਰਿਵਾਰ ਦੇ ਨੇੜੇ ਸਮਝੇ ਜਾਂਦੇ ਸਤਨਾਮ ਸਿੰਘ ਦੇ ਘਰ ਵਿੱਚ ਰੱਖੇ ਸਮਾਗਮ ਵਿੱਚ ਵਿਧਾਇਕ ਫਤਿਹਜੰਗ ਸਿੰਘ ਬਾਜਵ ਆਪਣੇ ਸੀਨੀਅਰ ਸਾਥੀਆਂ  ਸਮੇਤ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਤੋਂ ਅਜੇ ਵੀ ਅੱਕੇ ਪਏ ਹਨ ਅਤੇ ਕਾਂਗਰਸ ਪਾਰਟੀ ਦੇ ਰਾਜ ਕਾਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਉਹ ਕਾਂਗਰਸ ਪਾਰਟੀ ਦਾ ਸਮਰਥਨ ਕਰ ਰਹੇ ਹਨ। ਇਸ ਮੌਕੇ ਅਕਾਲੀ ਦਲ ਛੱਡਣ ਵਾਲਿਆਂ ਵਿੱਚ ਵਿਜੇ ਕੁਮਾਰ ਵਰਿੰਦਰ ਸਿੰਘ ਨੀਟਾ ਜਤਿੰਦਰ ਕੁਮਾਰ ਦਲੀਪ ਚੰਦ ਹਰਜੀਤ ਸਿੰਘ ਕੁਲਵਿੰਦਰ ਸਿੰਘ ਜਸਪਾਲ ਸਿੰਘ ਨਰਿੰਦਰ ਸਿੰਘ ਮਨਪ੍ਰੀਤ ਸਿੰਘ ਸਤਨਾਮ ਸਿੰਘ ਦਲਜੀਤ ਸਿੰਘ ਅਮਿਤਪਾਲ ਸਿੰਘ ਅਤੇ ਚਰਨਜੀਤ ਸਿੰਘ ਆਦਿ ਮੁੱਖ ਸਨ। ਇਸ ਮੌਕੇ ਸਤਨਾਮ ਸਿੰਘ ਡੇਅਰੀਵਾਲ ਨੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਆਉਣ ਤੇ ਜੀ ਆਇਆ ਆਖਿਆ। ਇਸ ਦੌਰਾਨ ਐਸਐਸ ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਵਿੱਟੀ ਸੁਖਜੀਤ ਸਿੰਘ ਘੁੰਮਣ ਕੈਪਟਨ ਮੰਗਲ ਸਿੰਘ  ਮਨਦੀਪ ਸਿੰਘ ਖਹਿਰਾ ਗੁਰਨਾਮ ਸਿੰਘ ਪਸਨਾਵਾਲ ਕੁਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਗਿਆਨ ਸਿੰਘ ਫੈਜੂਲਾਚੱਕ ਆਦਿ ਵੀ ਹਾਜ਼ਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans