Menu

ਭੈਣੀ ਮੀਆਂ ਖਾਨ ‘ਚ ਗੁਰਪ੍ਰੀਤ ਸਿੰਘ ਰਿਆੜ ਦੀ ਅਗਵਾਈ ਵਿੱਚ ਅਕਾਲੀਆਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਕਾਹਨੂੰਵਾਨ, 7 ਜੁਲਾਈ (ਕੁਲਦੀਪ ਜਾਫਲਪੁਰ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਦਸ ਤੋਂ ਗਿਆਰਾਂ ਵਜੇ ਤੱਕ ਰੋਸ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਮਿਥਿਆ ਸੀ। ਇਸ ਪ੍ਰੋਗਰਾਮ ਤਹਿਤ ਅੱਜ ਕਸਬਾ ਭੈਣੀ ਮੀਆਂ ਖਾਂ ਵਿੱਚ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰਿਆੜ, ਸਤਨਾਮ ਸਿੰਘ ਬਾਗੜੀਆਂ, ਜਗਤਾਰ ਸਿੰਘ ਦਾਰਾ ਆਦਿ ਦੀ ਅਗਵਾਈ ਵਿੱਚ ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ, ਕੁਲਦੀਪ ਸਿੰਘ ਗੋਰਸੀਆਂ, ਬਲਜਿੰਦਰ ਸਿੰਘ ਝੰਡਾ ਲੁਬਾਣਾ, ਗੁਰਮੀਤ ਸਿੰਘ ਪਸਵਾਲ, ਬੂੜ ਸਿੰਘ ਭੈਣੀ ਖੁੰਡਾ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ ਰਿਆੜ, ਸੁਰਜੀਤ ਸਿੰਘ, ਬਲਕਾਰ ਸਿੰਘ ਗਿੱਲ ਗੋਰਸੀਆਂ, ਸੁਖਦੇਵ ਸਿੰਘ, ਸਿੰਘ ਹੈਪੀ ਰਾਜੂਵੇਲਾ, ਸਤਨਾਮ ਸਿੰਘ ਨਾਨੋਵਾਲ ਖੁਰਦ, ਗੁਰਮੀਤ ਸਿੰਘ ਪਸਵਾਲ, ਨਿਸ਼ਾਨ ਸਿੰਘ ਮੁੱਲਾਂਵਾਲ, ਨੇਪਾਲ ਸਿੰਘ ਮੁੱਲਾਂਵਾਲ ਆਦਿ ਵੀ ਹਾਜਰ ਸਨ ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans