Menu

ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਜੀਂਦੜ ਦੀ ਅਗਵਾਈ ਹੇਠ ਔਰਤਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਵੱਡਾ ਮੁਜ਼ਾਹਰਾ

ਕਾਹਨੂੰਵਾਨ, 7 ਜੁਲਾਈ (ਕੁਲਦੀਪ ਜਾਫਲਪੁਰ) –  ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲੇ ਹੁਕਮਾਂ ਤੇ ਇਸਤਰੀ ਅਕਾਲੀ ਦਲ ਵੀ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਿਆਂ ਤੋਂ ਪਿੱਛੇ ਨਹੀ ਰਿਹਾ।ਜਿਸ ਦੀ ਮਿਸਾਲ ਅੱਜ ਕਾਹਨੂੰਵਾਲ ਦੇ ਪਿੰਡ ਘੋੜੇਵਾਹ ਵਿੱਚ ਦੇਖਣ ਨੂੰ ਮਿਲੀ। ਜਿਥੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕੇ ਦੇ ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਇਸਤਰੀ ਅਕਾਲੀ ਦਲ ਨੇ ਪੰਜਾਬ ਸਰਕਾਰ ਮੁਰਦਾਬਾਦ ਕੈਪਟਨ ਸਰਕਾਰ ਹਟਾਓ ਅਤੇ ਪੰਜਾਬ ਬਚਾਓ ਤੋਂ ਇਲਾਵਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਤੇ ਹੋ ਰਹੇ ਜ਼ੁਲਮਾਂ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿਅਕਤੀ ਪ੍ਰਧਾਨ ਬੀਬੀ ਜਗੀਰ ਦੇ ਦਿਸ਼ਾ ਨਿਰਦੇਸ਼ਾਂ ਤੇ ਉਹ ਪਾਰਟੀ ਦੇ ਹਰ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਕੇ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਇਕਬਾਲ ਸਿੰਘ ਮਾਹਲ,ਗੁਰਬਿੰਦਰ ਕੌਰ, ਰਾਜ ਕੁਮਾਰੀ, ਗਗਨਦੀਪ ਕੌਰ, ਜੋਗਿੰਦਰ ਕੌਰ, ਕੁਲਵੰਤ ਕੌਰ, ਗੁਰਜੀਤ ਕੌਰ, ਮਨਜੀਤ ਕੌਰ ਖਾਲਸਾ, ਗੁਰਦੀਪ ਕੌਰ, ਜਸਵਿੰਦਰ ਕੋਰ, ਸੰਦੀਪ ਕੌਰ, ਨਵਦੀਪ ਕੌਰ, ਸਰਬਜੀਤ ਸਿੰਘ ਖਾਲਸਾ,ਪ੍ਰੇਮ ਸਿੰਘ,ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਡੈਲੀਗੇਟ, ਦਵਿੰਦਰ ਸਿੰਘ, ਸਤਨਾਮ ਸਿੰਘ, ਸੰਤੋਖ ਸਿੰਘ, ਅਨੋਖ ਸਿੰਘ ਸਾਬਕਾ ਸਰਪੰਚ, ਸੰਪੂਰਨ ਸਿੰਘ ਸਾਬਕਾ ਸਰਪੰਚ ਸਿਕੰਦਰ ਸਿੰਘ,ਸੁਖਵੰਤ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਰਣਜੋਧ ਸਿੰਘ, ਜੋਗਿੰਦਰ ਸਿੰਘ ਆਦਿ ਹਾਜਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans