Menu

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 8 ਜੁਲਾਈ – ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਵਾਸਤੇ ਆਨਲਾਈਨ ਅਪਲਾਈ ਕਰਨ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.) ਸ਼੍ਰੀ ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in    ਅਤੇ http://nationalawardstoteachers.mhrd.gov.in ‘ਤੇ 11 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।
ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਇਸ ਦੇ ਨਾਲ ਹੀ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਦਾ ਵਿਜੀਲੈਂਸ ਕਲੀਅਰੈਂਸ ਵਿਵਹਾਰ ਤੇ ਆਚਰਣ ਸਰਟੀਫਿਕੇਟੇ ਵੀ ਦੇਣਾ ਹੋਵੇਗਾ। ਇਹ ਐਮ. ਐਚ.ਆਰ.ਡੀ. ਦੀ ਸੋਧੀ ਗਾਈਡ ਲਾਈਨ ਅਨੁਸਾਰ ਆਨ ਲਾਈਨ ਪੋਰਟਲ ਤੋਂ ਪ੍ਰਿੰਟ ਆਊਟ ਕੀਤਾ ਜਾਵੇਗਾ ਅਤੇ ਉਸ ਸਰਟੀਫਿਕੇਟ ‘ਤੇ ਸਮੂਹ ਮੈਂਬਰਾਂ ਵੱਲੋਂ ਹਸਤਾਖਰ ਕਰਨ ਤੋਂ ਬਾਅਦ ਮੁੜ ਪੋਰਟਲ ‘ਤੇ ਅੱਪ ਲੋਰਡ ਕੀਤਾ ਜਾਵੇਗਾ।
ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans