Menu

22 ਜੁਲਾਈ ਨੂੰ ਬੰਦ ਰੱਖੀ ਜਾਵੇਗੀ ਸੂਬੇ ਭਰ ਦੀ ਬਿਜਲੀ ਸਪਲਾਈ, ਬਿਜਲੀ ਮੁਲਾਜ਼ਮਾਂ ਨੇ ਕੀਤਾ ਐਲਾਨ

ਬਠਿੰਡਾ, 9 ਜੁਲਾਈ – ਪੀਐੱਸਈਬੀ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਕਾਮਿਆਂ ਵੱਲੋਂ ਮੰਡਲ ਦਫ਼ਤਰ ਸ਼ਹਿਰੀ ਬਠਿੰਡਾ ਵਿਖੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ਼ ਆਪਣੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਰੋਸ ਧਰਨਾ ਦਿੱਤਾ। ਜਿਸ ਵਿੱਚ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਫਾਰਮ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਜੁਆਇੰਟ ਫੋਰਮ ਨਾਲ ਕੀਤੇ ਸਮਝੌਤੇ ਲਾਗੂ ਕਰਨ ਦੀ ਬਜਾਏ ਲੰਮੇ ਸਮੇਂ ਤੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ 22 ਜੁਲਾਈ ਨੂੰ ਇੱਕ ਰੋਜ਼ਾ ਹੜਤਾਲ ਕਰਕੇ ਸੂਬੇ ਭਰ ਵਿਚ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਬੁਲਾਰੇ ਅਰੁਣ ਕੁਮਾਰ, ਮੋਹਨ ਲਾਲ, ਭੀਮ ਸੈਨ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਤੇ ਪੇ ਬੈੰਡ 2011 ਤੋਂ ਲਾਗੂ ਕਰਨਾ 23 ਸਾਲਾਂ ਸਕੇਲ ਬਿਨਾਂ ਸਾਰੇ ਮੁਲਾਜ਼ਮਾਂ ਤੇ ਲਾਗੂ ਕੀਤਾ ਜਾਵੇ ਅਤੇ ਡੀ ਏ ਦੀਆਂ ਰੋਕੀਆਂ ਕਿਸ਼ਤਾਂ ਬਹਾਲ ਕੀਤੀਆਂ ਜਾਣ ਨਹੀਂ ਸਮੂਹ ਮੁਲਾਜ਼ਮ ਵਰਗ ਸੜਕਾਂ ਤੇ ਆ ਕੇ ਸਰਕਾਰ ਖਿਲਾਫ ਸੰਘਰਸ਼ ਕਰੇਗਾ ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39830 posts
  • 0 comments
  • 0 fans