Menu

ਮਿਸ਼ਨ ਫਤਿਹ : ਬਠਿੰਡਾ ਜ਼ਿਲ੍ਹੇ ਵਿਚ 3 ਵਿਅਕਤੀ ਠੀਕ ਹੋ ਕੇ ਘਰ ਪਰਤੇ

ਬਠਿੰਡਾ,10 ਜੁਲਾਈ – ਬਠਿੰਡਾ ਜ਼ਿਲ੍ਹੇ ਵਿਚ ਇਸਵੇਲੇ ਤੱਕ ਕਰੋਨਾ ਨਾਲ ਸਬੰਧਤ 14459 ਨਮੂਨੇ ਲਏ ਗਏ ਹਨ ਜਿੰਨ੍ਹਾਂ ਵਿਚੋਂ ਸਿਰਫ 182 ਦੇ ਨਮੂਨੇਪਾਜਿਟਿਵ ਆਏ ਹਨ। ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 117 ਵਿਅਕਤੀ ਕਰੋਨਾਂ ਨੂੰ ਮਾਤ ਪਾ ਕੇਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹੇ ਅੰਦਰ 5 ਮੌਤਾਂ ਹੋ ਚੁੱਕੀਆ ਹਨ ਜਿਨ੍ਹਾਂ ਵਿਚੋਂ 4ਵਿਅਕਤੀ ਜ਼ਿਲ੍ਹੇ ਨਾਲ ਅਤੇ ਇੱਕ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਸੀ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀਕਮਿਸਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ ਹੈ।

      ਡਾ: ਕੁੰਦਨ ਪਾਲ ਨੇ ਹੋਰ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 15 ਲੋਕਾਂ ਦੀਆਂ ਕਰੋਨਾ ਪਾਜੀਟਿਵ ਰਿਪੋਰਟਾਂਪ੍ਰਾਪਤ ਹੋਈਆਂ ਹਨ। ਪ੍ਰਾਪਤ ਪਾਜੀਟਿਵ ਰਿਪੋਰਟਾਂ ਵਿਚੋਂ 13 ਇੱਥੋ ਦੀ ਇੱਕ ਉਦਯੋਗਿਕ ਇਕਾਈਨਾਲ ਸਬੰਧਤ ਹਨ ਜਦਕਿ ਇੱਕ ਵਿਅਕਤੀ ਪੇਂਡੂ ਅਤੇ ਇੱਕ ਸ਼ਹਿਰੀ ਖੇਤਰ ਨਾਲ ਸਬੰਧਤ ਹੈ।

       ਡਿਪਟੀਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈ ਕਿ ਸਰਕਾਰ ਵਲੋਂਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans