Menu

ਸੁਮੇਧ ਸੈਣੀ ਦੀ ਆਰਜ਼ੀ ਜ਼ਮਾਨਤ ਖ਼ਾਰਜ

ਐਸ.ਏ.ਐਸ. ਨਗਰ, 10 ਜੁਲਾਈ  – ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿਚ ਨਾਮਜ਼ਦ ਸਾਬਕਾ ਪੰਜਾਬ ਡੀ.ਜੀ.ਪੀ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਅੱਜ ਇਸ ਕੇਸ ਦੀ ਅਗਲੀ ਸੁਣਵਾਈ ਹੋਈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿਚ ਸੁਮੇਧ ਸੈਣੀ, ਸ਼ਿਕਾਇਤਕਰਤਾ ਅਤੇ ਸਰਕਾਰ ਵੱਲੋਂ ਪੇਸ਼ ਹੋਏ ਪਬਲਿਕ ਪਰਾਸੀਕਿਉਟਰ ਵੱਲੋਂ ਭਖਵੀਂ ਬਹਿਸ ਕੀਤੀ ਗਈ।

ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅੱਜ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਸੁਮੇਧ ਸੈਣੀ ਨੂੰ ਧਾਰਾ 302 ‘ਚ ਮਿਲੀ ਕੱਚੀ ਜ਼ਮਾਨਤ ਖ਼ਾਰਜ ਕਰ ਦਿੱਤੀ ਹੈ ਅਤੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸੁਮੇਧ ਸੈਣੀ ਖਿਲਾਫ ਧਾਰਾ 302 ਦਾ ਵਾਧਾ ਹੋਵੇਗਾ ਤਾਂ 3 ਦਿਨ ਦਾ ਨੋਟਿਸ ਦੇਣਾ ਪਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans