Menu

ਦਿੱਲੀ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੀ ਪ੍ਰੀਖਿਆਵਾਂ ਰੱਦ

ਨਵੀਂ ਦਿੱਲੀ, 11 ਜੁਲਾਈ – ਦਿੱਲੀ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਫਿਲਹਾਲ ਕੋਈ ਪ੍ਰੀਖਿਆ ਨਹੀਂ ਹੋਵੇਗੀ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਮੁਲਾਂਕਣ ਪਿਛਲੀ ਪ੍ਰੀਖਿਆਵਾਂ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਹ ਫੈਸਲਾ ਤੀਸਰੇ ਸਾਲ ਦੇ ਵਿਦਿਆਰਥੀਆਂ ‘ਤੇ ਵੀ ਲਾਗੂ ਹੋਵੇਗਾ।

Listen Live

Subscription Radio Punjab Today

Our Facebook

Social Counter

  • 16576 posts
  • 0 comments
  • 0 fans

Log In