Menu

ਵਿਸ਼ਵ ਆਬਾਦੀ ਦਿਵਸ ਤੇ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਤਰਨ ਤਾਰਨ, 11 ਜੁਲਾਈ (ਰਛਪਾਲ ਪਨੂੰ) – ਸਿਹਤ ਵਿਭਾਗ ਵਲੋਂ ਦੇਸ਼ ਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਸੀ ਐਚ ਸੀ ਘਰਿਆਲਾ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਮੂਹ ਸਟਾਫ ਵਲੋਂ ਸਮਾਜਿਕ ਵਿਕਾਸ ਵਿੱਚ ਔਂਕੜਾਂ ਨੂੰ ਮੁੱਖ ਰੱਖਦਿਆਂ ਆਬਾਦੀ ਰੋਕੂ ਪੰਦਰਵਾੜਾ ਮਨਾਇਆ ਗਿਆ। ਜਿਸ ਵਿਚ ਨਲਬੰਦੀ, ਨਸਬੰਦੀ,ਕਾਪਰਟੀ , ਗਰਭਨਿਰੋਧਕ ਤਰੀਕਿਆਂ ਬਾਰੇ ਦੱਸਿਆ ਗਿਆ।ਇਸ ਤੋਂ ਇਲਾਵਾ ਵੱਧ ਰਹੀ ਅਬਾਦੀ ਦੇ ਘਾਤਕ ਸਿੱਟਿਆਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਸਮੇਂ ਨੋਡਲ ਅਫ਼ਸਰ ਡਾਕਟਰ ਮਨਜੋਤ ਕੌਰ ਨੇ ਦੱਸਿਆ ਕਿ 11 ਜੁਲਾਈ ਤੋਂ 21 ਜੁਲਾਈ ਤੱਕ ਆਬਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਯੋਗ ਜੋੜਿਆ ਨੂੰ ਪ੍ਰੀਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਉਹਨਾਂ ਦੱਸਿਆ ਕਿ ਭਾਰਤ ਦੀ ਵੱਧ ਰਹੀ ਅਬਾਦੀ ਚਿੰਤਾ ਦਾ ਵਿਸ਼ਾ ਹੈ।
ਉਹਨਾਂ ਦੱਸਿਆ ਕਿ ਕੋਵਿਡ 19 ਵਰਗੀ ਭਿਆਨਕ ਮਹਾਂਮਾਰੀ ਦੌਰਾਨ ਵੀ ਵੱਧ ਰਹੀ ਅਬਾਦੀ ਵਿੱਚ ਸਥਿਰਤਾ ਲਿਆਉਣ ਲਈ ਪ੍ਰਜਨਣ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਮਾਵਾ, ਨਵਜਾਤ ਸਿਸੂਆ, ਅਤੇ ਬੱਚਿਆਂ ਦੀ ਬੀਮਾਰੀ ਦੀ ਦਰ ਅਤੇ ਮੌਤ ਦਰ ਨੂੰ ਘੱਟ ਕਰਨਾ ਇਸ ਦਾ ਮੁੱਖ ਉਦੇਸ਼ ਹੈ।
ਇਸ ਸਮੇਂ ਮੈਡੀਕਲ ਅਫ਼ਸਰ ਡਾਕਟਰ ਗੁਰਕਿਰਪਾਲ ਸਿੰਘ, ਮੈਡੀਕਲ ਅਫ਼ਸਰ ਡਾਕਟਰ ਅਮ੍ਰਿਤਪਾਲ ਸਿੰਘ, ਮੈਡੀਕਲ ਅਫ਼ਸਰ ਡਾਕਟਰ ਰਾਜਬੀਰ ਸਿੰਘ, ਮੈਡੀਕਲ ਅਫ਼ਸਰ ਡਾਕਟਰ ਬੇਅੰਤ ਸਿੰਘ, ਵਿਰਸਾ ਸਿੰਘ ਸੁਪਰਵਾਈਜ਼ਰ, ਪਰਮਜੀਤ ਸਿੰਘ ਬਲਾਕ ਐਜੂਕੇਟਰ ਅਤੇ ਸਮੂਹ ਸਟਾਫ ਹਾਜ਼ਰ ਸੀ

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans