Menu

ਅਮਰਨਾਥ ਯਾਤਰਾ ਨੂੰ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਦਖ਼ਲ ਦੇਣ ਤੋਂ ਇਨਕਾਰ

ਨਵੀਂ ਦਿੱਲੀ, 13 ਜੁਲਾਈ –  ਸੁਪਰੀਮ ਕੋਰਟ ਨੇ ਇਸ ਸਾਲ ਹੋਣ ਵਾਲੀ ਅਮਰਨਾਥ ਯਾਤਰਾ ਦੇ ਮਾਮਲੇ ‘ਚ ਦਖ਼ਲ ਦੇਣ ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੂੰ ਫ਼ੈਸਲਾ ਲੈਣਾ ਚਾਹੀਦਾ ਹੈ। ਪਟੀਸ਼ਨ ‘ਚ ਕੋਰੋਨਾ ਨੂੰ ਦੇਖਦਿਆਂ ਅਮਰਨਾਥ ਯਾਤਰਾ ‘ਤੇ ਰੋਕ ਲਾਉਣ ਤੇ ਲਾਈਵ ਦਰਸ਼ਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ਨੂੰ ਲੈ ਕੇ ਤਿਆਰੀਆਂ ਤੇਜ਼ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਯਾਤਰਾ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ‘ਚ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਯਾਤਰਾ ‘ਤੇ ਆਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਖ਼ੁਦ ਨੂੰ ਫਿੱਟ ਰੱਖਣ ਲਈ ਰੋਜ਼ ਸਵੇਰੇ ਚਾਰ ਤੋਂ ਪੰਜ ਘੰਟੇ ਸੈਰ ਕਰਨ ਦੀ ਸਲਾਹ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਅਮਰਨਾਥ ਯਾਤਰਾ ਦੀ ਮਿਆਦ ਘੱਟ ਰੱਖੀ ਗਈ ਹੈ, ਨਾਲ ਹੀ ਸ਼ਰਧਾਲੂਆਂ ਨੂੰ ਪਵਿੱਤਰ ਗੁਫਾ ‘ਚ ਧੂਫ ਤੇ ਅਗਰਬੱਤੀ ਦੀ ਮਨਜ਼ੂਰੀ ਨਹੀਂ ਹੋਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39938 posts
  • 0 comments
  • 0 fans