Menu

ਪੀ.ਆਈ.ਟੀ. ਨੰਦਗੜ ਦੇ ਵਿਦਿਆਰਥੀਆਂ ਨੇ ਵੈਬਸਾਈਟ ਬਣਾਉਣ ਅਤੇ ਫੋਟੋਗ੍ਰਾਫੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ

ਬਠਿੰਡਾ, 14 ਜੁਲਾਈ – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੰਸਟੀਚੁਐਂਟ ਕਾਲਜ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਦੇ ਦੋ ਵਿਦਿਆਰਥੀਆਂ ਨੇ  ਬਾਬਾ ਫਰੀਦ ਕਾਲਜ, ਬਠਿੰਡਾ ਦੇ ਆਈ.ਟੀ. ਕਲੱਬ ਵਲੋਂ ਆਯੋਜਿਤ ‘ਆਈ.ਟੀ.-ਈਲਯੂਜ਼ਨ’ ਪ੍ਰੋਗਰਾਮ ਵਿਚ ਵੈਬਸਾਈਟ ਡਿਵੈਲਪਮੈਂਟ ਅਤੇ ਫੋਟੋਗ੍ਰਾਫੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ।

       ਕੰਪਿਊਟਰ ਸਾਇੰਸ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ੍ਰੀਮਤੀ ਰਾਜਵੰਤ ਕੌਰ ਦੀ ਰਹਿਨੁਮਾਈ ਹੇਠ ਬੀ.ਸੀ.ਏ. ਆਖਰੀ ਸਾਲ ਦੇ ਦੋ ਵਿਦਿਆਰਥੀ ਪ੍ਰਿੰਸ  ਅਤੇ  ਮਿਸ ਯਸ਼ਨੀਤ ਕੌਰ ਨੇ ਕ੍ਰਮਵਾਰ ਵੈਬਸਾਈਟ ਡਿਵੈਲਪਮੈਂਟ ਅਤੇ ਫੋਟੋਗ੍ਰਾਫੀ ਮੁਕਾਬਲੇ ਵਿਚ ਪਹਿਲਾ ਇਨਾਮ ਪ੍ਰਾਪਤ ਕੀਤਾ। ਇਸ ਵਿੱਚ 2100/- ਦਾ ਨਕਦ ਇਨਾਮ ਅਤੇ ਈ-ਪ੍ਰਮਾਣ ਪੱਤਰ ਸ਼ਾਮਲ ਹਨ।

       ਪ੍ਰੋ. (ਡਾ.) ਰਾਜੇਸ਼ ਗੁਪਤਾ, ਡਾਇਰੈਕਟਰ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਪ੍ਰਤੀਯੋਗੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਆਪਣੀ ਵਚਨਬਧਤਾ ਦੁਹਰਾਈ। ਡਾ. ਗੁਪਤਾ ਨੇ ਸੰਸਥਾ ਨੂੰ ਪੂਰਨ ਪ੍ਰਸ਼ਾਸਕੀ ਅਤੇ ਵਿੱਤੀ ਸਹਾਇਤਾ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮੋਹਨ ਪਾਲ ਸਿੰਘ ਈਸ਼ਰ ਦਾ ਧੰਨਵਾਦ ਵੀ ਕੀਤਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans