Menu

ਕਰੋਨਾ ਨੂੰ ਹਰਾ ਕੇ 3 ਵਿਅਕਤੀ ਪਹੁੰਚੇ ਆਪੋ ਆਪਣੇ ਘਰੀ-ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 14 ਜੁਲਾਈ – ਜ਼ਿਲੇ ਅੰਦਰ ਮੰਗਲਵਾਰ ਨੂੰ 3 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਆਪੋ-ਆਪਣੇ ਘਰੀ ਪਹੁੰਚੇ ਹਨ। ਅੱਜ ਮਿਲੀ ਰਿਪੋਰਟ ਅਨੁਸਾਰ 129 ਕੇਸ ਨੈਗੇਟਿਵ ਤੇ 3 ਕੇਸ ਪਾਜੀਟਿਵ ਆਏ ਹਨ। ਜਦਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 70 ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ।

          ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਵਾਇਰਸ ਇੱਕ ਛੂਤ-ਛਾਤ ਦੀ ਬਿਮਾਰੀ ਹੈ ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦੀ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਤੋਂ ਬਚਾਓ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਕੀਤਾ ਜਾਵੇ।

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ ਵਿਚ ਸ਼ਾਮਲ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਲਗਾਤਾਰ ਦੋ ਵੱਡੇ ਝਟਕੇ ਲੱਗੇ ਹਨ ।…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39834 posts
  • 0 comments
  • 0 fans