Menu

ਕਰੋਨਾ ਮਹਾਂਮਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਪ੍ਰੋਗਰਾਮ ਅਗਲੇ 15 ਦਿਨਾਂ ਲਈ ਮੁਲਤਵੀ ਕੀਤੇ

ਚੰਡੀਗੜ,14 ਜੁਲਾਈ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦਾ ਧਿਆਨ ਰੱਖਦੇ ਹੋਏ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਅਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿੱਚ ਲੈ ਕੇ ਅਤੇ ਮਾਹਰ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਲਏ ਫੈਸਲੇ ਸਬੰਧੀ ਜਾਣਕਾਰੀ ਸਮੁੱਚੇ ਕੇਡਰ ਨੂੰ ਭੇਜ ਦਿੱਤੀ ਗਈ ਹੈ ਅਤੇ ਪਾਰਟੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸਾਰਿਆਂ ਦੀ ਸਿਹਤ ਦੇ ਮੱਦੇਨਜ਼ਰ ਆਉਂਦੇ 15 ਦਿਨਾਂ ਤੱਕ ਪਾਰਟੀ ਦਾ ਕੋਈ ਵੀ ਸਿਆਸੀ ਪ੍ਰੋਗਰਾਮ ਨਹੀਂ ਹੋਵੇਗਾ ਅਤੇ ਪਾਰਟੀ ਦੇ ਹੈਡ ਆਫਿਸ ਅਤੇ ਜਿਲਾ ਪੱਧਰ ਉਪਰ ਵੀ ਕਿਸੇ ਤਰਾਂ ਦੀ ਕੋਈ ਪਬਲਿਕ ਮੀਟਿੰਗ ਜਾਂ ਜਲਸਾ/ਧਰਨਾ ਵਗੈਰਾ ਨਹੀਂ ਕੀਤਾ ਜਾਵੇਗਾ। ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਪਾਰਟੀ ਪ੍ਰਧਾਨ ਦੀ ਅਪੀਲ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans