Menu

ਸ੍ਰੀ ਮੁਕਤਸਰ ਸਾਹਿਬ : ਐੱਚ ਐੱਸ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ( ਪਰਗਟ ਸਿੰਘ ) – ਸੀ.ਬੀ.ਐੱਸ.ਈ ਬੋਰਡ ਦਿੱਲੀ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿੱਚੋਂ ਸਥਾਨਕ ਅਬੋਹਰ ਰੋਡ  ਐੱਚ.ਐੱਸ.ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪਾਸ ਹੋ ਕੇ ਮੱਲਾਂ ਮਾਰੀਆਂ ਹਨ । ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ । ਦਸਵੀਂ ਦੀ ਪ੍ਰੀਖਿਆ 56 ਵਿਦਿਆਰਥੀਆਂ ਨੇ ਦਿੱਤੀ ਸੀ ਜਿੰਨ੍ਹਾਂ ਵਿੱਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ (94.2%), ਦੂਸਰਾ ਸਥਾਨ ਰੀਆ ਪੁੱਤਰੀ ਦੀਪਕ ਕੁਮਾਰ (93.8%) ਅਤੇ ਤੀਸਰਾ ਸਥਾਨ ਯਸ਼ਿਕਾ ਗਰੋਵਰ ਪੁੱਤਰੀ ਨਵਦੀਪ ਗਰੋਵਰ ਨੇ ਚੰਗੇ ਨੰਬਰਾਂ ਨਾਲ ਹਾਸਲ ਕੀਤਾ ।
ਸਮੂਹ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚੋਂ ਚੰਗੀ ਕਾਰਗੁਜ਼ਾਰੀ ਦਿਖਾ ਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਤਾ ਪਿਤਾ ਦਾ ਮਾਣ ਵਧਾਇਆ ਹੈ । ਇਸ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਸ.ਗੁਰਚਰਨ ਸਿੰਘ ਬਰਾੜ ਨੇ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਰੇਨੂੰ ਸ਼ਰਮਾ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਨੂੰ ਦਿੱਤਾ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans