Menu

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ, 15 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਈ.ਟੀ ਵਿੰਗ ਦੇ ਪ੍ਰਧਾਨ ਸ. ਨਛੱਤਰ ਸਿੰਘ ਗਿੱਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਆਈ. ਟੀ. ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜੋਨ ਕੋਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸ. ਬਾਦਲ ਨੇ ਦੱਸਿਆ ਕਿ ਪਿਛਲੇ ਸਮੇ ਤੋਂ ਪਾਰਟੀ ਦੇ ਆਈ.ਟੀ. ਵਿੰਗ ਵਿੱਚ ਕੰਮ ਕਰ ਰਹੇ ਮਿਹਨਤੀ ਨੌਂਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਨੌਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਪ੍ਰਭਪ੍ਰੀਤ ਸਿੰਘ ਪੰਡੋਰੀ ਨੂੰ ਮਾਝਾ ਜੋਨ ਦਾ ਕੋਆਰਡੀਨੇਟਰ, ਸ. ਗੁਰਪ੍ਰੀਤ ਸਿੰਘ ਖਾਲਸਾ ਨੂੰ ਦੋਆਬਾ ਜੋਨ ਦਾ ਕੋਆਰਡੀਨੇਟਰ, ਸ. ਜਸਪ੍ਰੀਤ ਸਿੰਘ ਮਾਨ ਨੂੰ ਮਾਲਵਾ ਜੋਨ 1 ਦਾ ਕੋਆਰਡੀਨੇਟਰ, ਸ. ਗਗਨਦੀਪ ਸਿੰਘ ਪੰਨੂ ਨੂੰ ਮਾਲਵਾ ਜੋਨ 2 ਦਾ ਕੋਆਰਡੀਨੇਟਰ, ਸ. ਬਲਰਾਜ ਸਿੰਘ ਭੱਠਲ ਨੂੰ ਮਾਲਵਾ ਜੋਨ 3 ਦਾ ਕੋਆਰਡੀਨੇਟਰ ਅਤੇ ਸ. ਅਨੂਪਦੀਪ ਸਿੰਘ ਕੁਲਾਰ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans