ਫ਼ਰੀਦਕੋਟ, 15 ਜੁਲਾਈ – ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ‘ਚ ਐੱਸ. ਪੀ. ਬਲਜੀਤ ਸਿੰਘ ਸਿੱਧੂ ਅਤੇ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀ ਕਾਂਡ ‘ਚ ਵੀ ਦੋਸ਼ੀ ਵਜੋਂ ਨਾਮਜ਼ਦ ਕਰ ਲਿਆ ਹੈ।