Menu

ਫਾਜਿਲਕਾ ‘ਚ 27 ਕੋਰੋਨਾ ਕੇਸ ਆਏ ਸਾਹਮਣੇ, 1 ਲੜਕੀ ਦੀ ਹੋਈ ਮੌਤ

ਫ਼ਾਜ਼ਿਲਕਾ, 16 ਜੁਲਾਈ(ਸੁਰਿੰਦਰਜੀਤ ਸਿੰਘ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਅੱਜ ਜ਼ਿਲੇ ਅੰਦਰ 27 ਕੇਸ ਸਾਹਮਣੇ ਆਏ ਹਨ ਜਿੰਨਾਂ ਵਿਚੋਂ 18 ਪੁਰਸ਼ ਤੇ 9 ਔਰਤਾਂ ਹਨ। ਉਨਾਂ ਦੱਸਿਆ ਕਿ 27 ਕੇਸਾਂ ਵਿਚੋਂ 3 ਜਣੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹਨ ਪਰ ਇਨਾਂ ਦੀ ਸੈਂਪਿਗ ਫ਼ਾਜ਼ਿਲਕਾ ਵਿਖੇ ਹੋਈ ਹੈ ਤੇ ਰਿਪੋਰਟ ਪਾਜੀਟਿਵ ਆਈ ਹੈ। ਉਨਾਂ ਦੱਸਿਆ ਕਿ ਫ਼ਾਜ਼ਿਲਕਾ ਨਾਲ ਸਬੰਧਤ 24 ਕੇਸ ਹੋਣ ਨਾਲ ਜ਼ਿਲੇ ਅੰਦਰ 35 ਕਰੋਨਾ ਕੇਸ ਐਕਟਿਵ ਹੋ ਗਏ ਹਨ।
ਉਨਾਂ ਦੱਸਿਆ ਕਿ ਸਮੂਹ ਕੇਸਾਂ ਵਿਚੋਂ 8 ਜਣਿਆਂ ਦੀ ਟਰੈਵਲ ਹਿਸਟਰੀ ਹੈ ਅਤੇ 19 ਜਣਿਆਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਉਨਾਂ ਦੱਸਿਆ ਕਿ 18 ਪੁਰਸ਼ਾਂ ਵਿਚੋਂ 5 ਜਣੇ ਬੀ.ਐਸ.ਐਫ ਜਵਾਨ ਹਨ। ਉਨਾਂ ਕਿਹਾ ਕਿ 9 ਔਰਤਾਂ ਵਿੱਚੋਂ 2 ਨਾਬਾਲਗ ਲੜਕੀਆਂ ਜਿਨਾਂ ਦੀ ਕ੍ਰਮਵਾਰ ਉਮਰ 10 ਤੇ 17 ਸਾਲ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁੱਲ 141 ਪਾਜੀਟਿਵ ਕੇਸ ਹਨ ਜਿਨਾਂ ਵਿਚੋਂ 104 ਜਣੇ ਠੀਕ ਹੋ ਕੇ ਘਰ ਪਰਤੇ ਗਏ ਹਨ, ਦੋ ਦੀ ਮੌਤ ਹੋ ਚੁੱਕੀ ਹੈ ਅਤੇ 35 ਵਿਅਕਤੀਆਂ ਇਲਾਜ ਅਧੀਨ ਹਨ। ਇਕ 19 ਸਾਲਾ ਲੜਕੀ ਦੀੇ ਫਰੀਦਕੋਟ ਮੈਡੀਕਲ ਕਾਲਜ ਵਿਖੇ ਮੌਤ ਹੋ ਗਈ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans