Menu

ਪ੍ਰੇਮੀ ਜੋੜੇ ਦਾ ਕਤਲ, ਮਾਮਲਾ ਨਜਾਇਜ਼ ਸਬੰਧਾਂ ਦਾ

ਬਠਿੰਡਾ ਜਗਸੀਰ ਭੁੱਲਰ  ਜਿਲੇ ਦੇ ਪਿੰਡ ਢਿਪਾਲੀ ਵਿਖੇ ਪ੍ਰੇਮੀ ਜੋੜੇ ਦੇ ਕਤਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਵਾਸੀ ਢਿਪਾਲੀ ਦੀ ਪਤਨੀ ਮਨਪ੍ਰੀਤ ਕੌਰ (27) ਦੇ ਪਿੰਡ ਦੇ ਹੀ ਲੜਕੇ ਰਾਜਿੰਦਰ ਸਿੰਘ ਰਾਜੂ ( 25) ਨਾਲ ਨਜਾਇਜ ਸਬੰਧ ਸਨ। ਬੀਤੀ ਰਾਤ ਰਾਜਿੰਦਰ ਸਿੰਘ ਆਪਣੀ ਪ੍ਰੇਮਿਕਾ ਮਨਪ੍ਰੀਤ ਕੌਰ ਨੂੰ ਉਹਨਾਂ ਦੇ ਘਰ ਮਿਲਣ ਗਿਆ ਸੀ ਅਤੇ ਬਲਦੇਵ ਸਿੰਘ ਨੂੰ ਇਸ ਗੱਲ ਦੀ ਭਿਨਕ ਲੱਗ ਗਈ ਅਤੇ ਬੀਤੀ ਰਾਤ ਦੇ 1.30 ਵਜੇ ਦੇ ਕਰੀਬ ਉਸ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਉਸ ਦੇ ਪ੍ਰੇਮੀ ਰਾਜਿੰਦਰ ਸਿੰਘ ਰਾਜੂ ਦਾ ਕਿਸੇ ਤੇਜ ਹਥਿਆਰ ਨਾਲ ਕਤਲ ਕਰ ਦਿੱਤਾ।ਸੂਚਨਾਂ ਮਿਲਣ ਤੇ ਥਾਣਾ ਫੂਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਗੁਰੂ ਸਤਿਕਾਰ ਸੇਵਾ ਸੁਸਾਇਟੀ ਦੀ ਮੱਦਦ ਨਾਲ ਐਬੂਂਲੈਂਸ ਰਾਹੀ ਦੋਵੇਂ ਲਾਸਾਂ ਨੂੰ ਸਿਵਲ ਹਸਲਤਾਲ ਰਾਮਪੁਰਾ ਵਿਖੇ ਪਹੁੰਚਾਇਆ ਗਿਆ।ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans