Menu

16 ਵਿਅਕਤੀ ਸਿਹਤਯਾਬ ਹੋ ਆਪਣੇ ਘਰ ਪਰਤੇ-ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 18 ਜੁਲਾਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਸ਼ਨੀਵਾਰ ਦੀ ਸ਼ਾਮ ਤੱਕ 16 ਹੋਰ ਵਿਅਕਤੀ ਕਰੋਨਾ ਨੂੰ ਮਾਤ ਪਾਉਣ ਉਪਰੰਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ।ਮਿਲੇ ਨਤੀਜਿਆਂ ਅਨੁਸਾਰ ਅੱਜ 393 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ ਸਿਰਫ 5 ਕੇਸ ਪਾਜੀਟਿਵ ਆਏ ਹਨ।

       ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ।

      ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ ।

       ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans