Menu

ਸਕੂਲ ਫੀਸਾਂ ਦੀ ਤਲਵਾਰ ਮਾਪਿਆਂ ਦੇ ਸਿਰਾਂ ਤੇ ਜਿਓਂ ਦੀ ਤਿਓਂ

ਚੰਡੀਗੜ੍ਹ,20 ਜੁਲਾਈ – ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਤੇ ਵਿਦਿਆਰਥੀਆਂ ਚਲ ਰਹੇ ਫੀਸਾਂ ਦੇ ਮਸਲੇ ‘ਤੇ ਕੋਰਟ ਨੇ ਸੁਣਵਾਈ ਪੂਰੀ ਕਰ ਲਈ ਹੈ ਜਿਸ ਤੋਂ ਬਾਅਦ ਬੈਂਚ ਨੇ ਕਿਹਾ ਕਿ ਹੁਣ ਸਕੂਲ ਕਿਸੇ ਵੀ ਬੱਚੇ ਦਾ ਨਾਂ ਨਹੀਂ ਕੱਟ ਸਕਣਗੇ।

ਸੁਣਵਾਈ ਦੌਰਾਨ ਕਿਹਾ ਗਿਆ ਕਿ ਮਾਪਿਆਂ ਨੂੰ ਫੀਸ ਨਾ ਦੇਣ ਦਾ ਵਾਜ਼ਬ ਕਾਰਨ ਦੱਸਣਾ ਹੋਵੇਗਾ ਕਿ ਕੀ ਸੱਚ ਵਿੱਚ ਲੌਕਡਾਊਨ ਦੌਰਾਨ ਮਾਪਿਆਂ ਨੂੰ ਤਨਖਾਹ ਨਹੀਂ ਮਿਲੀ। ਇਸ ਦੇ ਨਾਲ ਹੀ ਸਕੂਲ ਐਸੋਸੀਏਸ਼ਨ ਨੂੰ ਵੀ ਆਪਣੇ ਆਮਦਨ ਦੀ ਜਾਣਕਾਰੀ ਅਥਾਰਟੀ ਨੂੰ ਦੇਣੀ ਪਵੇਗੀ।

ਇਸ ਦੇ ਨਾਲ ਹੀ ਜਿਹੜੇ ਪੀੜਤ ਮਾਪੇ ਸਕੂਲ ਨੂੰ ਫੀਸ ਨਹੀਂ ਦੇ ਸਕਣਗੇ, ਉਹ ਸਕੂਲ ‘ਚ ਦਰਖ਼ਾਸਤ ਦੇਣਗੇ ਤੇ ਅਰਜ਼ੀ ਦੇਣ ਵਾਲੇ ਬੱਚਿਆਂ ਦੇ ਨਾਂ ਵੀ ਸਕੂਲ ਨਹੀਂ ਕੱਟ ਸਕਦੇ। ਇਸ ਦਾ ਆਖਰੀ ਫੈਸਲਾ ਰੈਗੂਲੇਟਰੀ ਅਥਾਰਟੀ ਹੀ ਕਰੇਗੀ ਕਿ ਕਿਹੜੇ ਮਾਪੇ ਫੀਸ ਮਾਫ਼ੀ ਦੀ ਸ਼੍ਰੇਣੀ ‘ਚ ਆਉਣਗੇ ਜਾਂ ਨਹੀਂ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans