Menu

ਕੋਟਪਾ ਐਕਟ ਤਹਿਤ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਕੱਟੇ ਗਏ ਚਲਾਨ ਅਤੇ ਮੌਕੇ ਤੇ ਜੁਰਮਾਨਾ ਕੀਤਾ ਗਿਆ

ਤਰਨ ਤਾਰਨ, 22 ਜੁਲਾਈ(ਰਸ਼ਪਾਲ ਸਿੰਘ ) – ਸਿਵਲ ਸਰਜਨ ਤਰਨ ਤਾਰਨ ਡਾ ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਪਿੰਡ ਘਰਿਆਲਾ ਵਿਖੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਮੋਕੇ ਤੇ ਜੁਰਮਾਨਾ ਕੀਤਾ ਗਿਆ।
ਇਸ ਸਮੇਂ ਵਿਰਸਾ ਸਿੰਘ ਪੰਨੂ ਸੁਪਰਵਾਈਜ਼ਰ ਨੇ ਦਸਿਆ ਕਿ ਫੂਡ ਐਂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਵਿਚ ਗੁਟਖਾ,ਪਾਨ ਮਸਾਲਾ,ਫਲੈਵਰਡ ਚਬਾਉਣ ਵਾਲਾ ਤੰਬਾਕੂ ਅਤੇ ਕੋਈ ਵੀ ਖਾਣ ਵਾਲਾ ਪਦਾਰਥ ਜਿਸ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇਂ ਨੂੰ ਬਣਾਉਣ , ਜਮਾਂ ਕਰਨ,ਵੇਚਣ ਅਤੇ ਵੰਡਣ ਤੇ ਪੂਰਨ ਤੌਰ ਤੇ ਪਾਬੰਦੀ ਹੈ।
ਕੇਅਰ ਐਂਡ ਚਾਈਲਡ ਪ੍ਰੋਟੈਕਸ਼ਨ ਐਕਟ 2015 ਅਨੁਸਾਰ ਬੱਚਿਆਂ ਨੂੰ ਤੰਬਾਕੂ ਵੇਚਣ ਤੇ ਸੱਤ ਸਾਲ ਦੀ ਕੈਦ ਹੋ ਸਕਦੀ ਹੈ।
ਤੰਬਾਕੂ ਕੰਟਰੋਲ ਐਕਟ 2003 ਤਹਿਤ ਧਾਰਾ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਰੋਕ,ਧਾਰਾ 5 ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਸਿੱਧੇ ਤੇ ਅਸਿੱਧੇ ਤੌਰ ਤੇ ਇਸ਼ਤਿਹਾਰਬਾਜ਼ੀ ਤੇ ਰੋਕ।
ਧਾਰਾ 6 ਏ ਤਹਿਤ 18 ਸਾਰ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾ ਹੋਰ ਤੰਬਾਕੂ ਉਤਪਾਦਾਂ ਵੇਚਣ ਤੇ ਅਤੇ ਖ੍ਰੀਦਣ ਤੇ ਮਨਾਹੀ ਹੈ।
ਧਾਰਾ 7 ਤਹਿਤ ਬਿਨਾਂ ਸਿਹਤ ਚਿਤਾਵਨੀਆਂ ਤੋਂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ।
ਇਸ ਸਮੇਂ ਪਰਮਜੀਤ ਸਿੰਘ ਬਲਾਕ ਐਜੂਕੇਟਰ, ਜ਼ੋਰਾਵਰ ਸਿੰਘ ਸੁਪਰਵਾਈਜ਼ਰ ਹਾਜਰ ਸਨ

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans