Menu

ਮਿਸ਼ਨ ਫਤਿਹ ਤਹਿਤ ਮਾਸਕ ਬਣਾਉਣ ਲਈ 31 ਹਜ਼ਾਰ ਰੁਪਏ ਦਾ ਚੈਕ ਜ਼ਿਲਾ ਰੈਡ ਕਰਾਸ ਸੁਸਾਇਟੀ ਦੇ ਨਾਮ ਦਿੱਤਾ

ਫਾਜ਼ਿਲਕਾ 22 ਜੁਲਾਈ(ਸੁਰਿੰਦਰਜੀਤ ਸਿੰਘ) – ਮਿਸ਼ਨ ਫਤਿਹ ਤਹਿਤ ਮਾਸਕ ਬਣਾਉਣ ਲਈ ਦੀ ਅਬੋਹਰ ਫੋਕਲ ਪੁਆਇੰਟ ਐਸੋਸੀਏਸ਼ਨ ਫੋਕਲ ਪੁਆਇੰਟ, ਅਬੋਹਰ ਪਾਸੋ ਸਹਿਯੋਗ ਦੇ ਤੌਰ ਤੇ 31,000/- ਰੁਪਏ ਦਾ ਚੈਕ ਜ਼ਿਲਾ ਰੈਡ ਕਰਾਸ ਸੁਸਾਇਟੀ ਦੇ ਨਾਮ ਸ੍ਰੀ ਕੁਲਵੰਤ ਵਰਮਾ ਉਦਯੋਗ ਅਫਸਰ ਨੂੰ ਸੌਪਿਆ ਗਿਆ। ਮੌਕੇ ਤੇ ਸ੍ਰੀ ਸੁਰਿੰਦਰ ਚੁਰਾਯਾ, ਪ੍ਰਧਾਨ ਸ੍ਰੀ ਕਵਿੰਦਰ ਮਦਾਨ, ਜਨਰਲ ਸੈਕਟਰੀ, ਰਾਮ ਪ੍ਰਤਾਪ, ਕੈਸ਼ੀਅਰ, ਨਿਤਿਸ਼ ਤਨੇਜਾ, ਸਾਹਿਲ ਧੂੜੀਆ, ਗੁਰਪ੍ਰੀਤ  ਸਿੰਘ, ਦਲੀਪ ਸੋਨੀ, ਸੁਧੀਰ ਸਿੰਗਲਾ, ਚਿੰਟੂ ਕੁਮਾਰ, ਪੰਕਜ ਗਰਗ, ਭਾਰਤ ਗੋਇਲ, ਅਰਸ਼ਦੀਪ ਸਿੰਘ, ਰਿੰਕੂ ਆਦਿ ਹਾਜ਼ਰ ਸਨ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans