Menu

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬੁੱਟਰ ਗੈਂਗ ਦੇ ਪੰਜ ਬਦਮਾਸ਼ ਗ੍ਰਿਫਤਾਰ

ਮੋਹਾਲੀ, 24 ਜੁਲਾਈ – ਅੱਜ ਦੁਹਪਿਰ ਨੂੰ ਖਰੜ ਦੇ ਸਨੀ ਇਨਕਲੇਵ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਚ ਪੁਲਿਸ ਨੇ ਬੁੱਟਰ ਗੈਂਗ ਦੇ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਅਮਨ ਹੋਮਜ਼ ਸੁਸਾਇਟੀ ਚ ਪਿਛਲੇ 11 ਦਿਨਾਂ ਤੋਂ ਗੈਂਗਸਟਰ ਰਹਿ ਰਹੇ ਸੀ।

ਪੁਲਿਸ ਨੂੰ ਇਨ੍ਹਾਂ ਬਦਮਾਸ਼ਾਂ ਦੇ ਇੱਥੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਦੋਂ ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਤਾਂ ਗੈਂਗਸਟਰਾਂ ਵੱਲੋਂ ਪੁਲਿਸ ਤੇ ਫਾਇਰਿੰਗ ਸ਼ੁਰੂ ਕੀਤੀ ਗਈ। ਪੁਲਿਸ ਵੱਲੋਂ ਵੀ ਸੁਸਾਇਟੀ ਦੀ ਘੇਰਾਬੰਦੀ ਕਰਕੇ ਜਵਾਬੀ ਕਾਰਵਾਈ ਕੀਤੀ ਗਈ ਜਿਸ ਚ ਮੁਕਾਬਲੇ ਦੌਰਾਨ ਗੈਂਗਸਟਰ ਜੌਹਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans