Menu

ਫਾਜ਼ਿਲਕਾ ਜ਼ਿਲੇ ਵਿਚ 22 ਨਵੇਂ ਕੇਸ ਆਏ, 10 ਠੀਕ ਹੋ ਕੇ ਘਰ ਪਰਤੇ

ਫਾਜ਼ਿਲਕਾ, 24 ਜੁਲਾਈ(ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਜ਼ਿਲੇ ਵਿਚ ਸੁੱਕਰਵਾਰ ਨੂੰ ਕੋਵਿਡ 19 ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਜਿੰਨਾਂ ਵਿਚੋਂ 21 ਫਾਜ਼ਿਲਕਾ ਜ਼ਿਲੇ ਨਾਲ ਸਬੰਧਤ ਹਨ ਜਦ ਕਿ ਇਕ ਕਪੂਰਥਲਾ ਜ਼ਿਲੇ ਨਾਲ ਸਬੰਧਤ ਹੈ। ਇਹ ਜਾਣਕਾਰੀ ਜ਼ਿਲੇ ਦੇ ਸਿਵਲ ਸਰਜਨ ਡਾ: ਚੰਦਰ ਮੋਹਨ ਕਟਾਰੀਆ ਨੇ ਦਿੱਤੀ ਹੈ। ਇਸ ਤੋਂ ਬਿਨਾਂ 10 ਜਣੇ ਅੱਜ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰਾਂ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਹੁਣ 74 ਰਹਿ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੁੰਲ 13863 ਨਮੂਨੇ ਜਾਂਚ ਲਈ ਲਏ ਗਏ ਹਨ ਜਿੰਨਾਂ ਵਿਚੋਂ ਕੁੱਲ 216 ਨਮੂਨੇ ਪਾਜਿਟਿਵ ਆਏ ਹਨ। 13188 ਦੀ ਨੈਗੇਟਿਵ ਰਿਪੋਰਟ ਆਈ ਹੈ ਅਤੇ 278 ਦੀ ਰਿਪੋਰਟ ਬਕਾਇਆ ਹੈ। ਉਨਾਂ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡਾਕਟਰੀ ਸਲਾਹਾਂ ਦਾ ਪਾਲਣ ਕਰਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans