Menu

ਬੱਸ ਸਟੈਂਡ ਵਿੱਚ ਯਾਤਰੀਆਂ ਨੂੰ ਵੰਡੇ ਮੁਫ਼ਤ 200 ਮਾਸਕ

ਬਠਿੰਡਾ, 28 ਜੁਲਾਈ – ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ. ਕਮਲਜੀਤ ਲਾਂਬਾ ਤੇ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ਼੍ਰੀ ਅਸ਼ੋਕ ਕੁਮਾਰ ਚੌਹਾਨ ਦੀ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਲੋੜਵੰਦ ਯਾਤਰੀਆਂ ਨੂੰ 200 ਮਾਸਕਾਂ ਦੀ ਮੁਫ਼ਤ ਵੰਡ ਕੀਤੀ ਗਈ।

ਇਸ ਮੌਕੇ ਜ਼ਿਲਾ ਕਾਨੂੰਨੀ ਅਥਾਰਟੀ ਵਲੋਂ ਯਾਤਰੀਆਂ ਨੂੰ ਕੋਵਿਡ-19 ਕਰੋਨਾ ਮਹਾਂਮਾਰੀ ਦੇ ਕਹਿਰ ਤੋਂ ਬਚਾਉਣ ਮਾਸਕ ਪਹਿਨਣ, ਘੱਟੋ-ਘੱਟ 2 ਗਜ ਦੀ ਦੂਰੀ, ਮੂੰਹ ‘ਤੇ ਹਮੇਸ਼ਾ ਮਾਸਕ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨ ਬਾਰੇ ਜਾਗਰੂਕ ਵੀ ਕੀਤਾ ਗਿਆ। ਉਨਾਂ ਕਿਹਾ ਕਿ ਜੇਕਰ ਅਸੀਂ ਸਰਕਾਰ ਵਲੋਂ ਜਾਰੀਆਂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਾਗੇ ਤਾਂ ਹੀ ਅਸੀਂ ਕਰੋਨਾ ਮਹਾਂਮਾਰੀ ‘ਤੇ ਜਿੱਤ ਹਾਸਲ ਕਰ ਸਕਦੇ ਹਾਂ।

ਇਸ ਸਮੇਂ ਸ਼੍ਰੀ ਰਾਕੇਸ਼ ਕੁਮਾਰ ਨਰੂਲਾ, ਪੀ.ਐਲ.ਵੀ. ਸ਼੍ਰੀ ਐਸ.ਐਸ ਕੰਵਰ ਪ੍ਰਧਾਨ ਸਿਵਲ ਲਾਇਨਜ਼ ਰੈਜ਼ੀਡੈਂਟ ਐਸੋਸੀਏਸ਼ਨ ਸ. ਗੁਰਜੰਟ ਸਿੰਘ ਚੀਫ਼ ਇੰਸਪੈਕਟਰ ਤੇ ਸਟਾਫ਼ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans