Menu

21 ਵਿਅਕਤੀ ਕਰੋਨਾ ਨੂੰ ਹਰਾ ਕੇ ਪਰਤੇ ਘਰ-ਡਿਪਟੀ ਕਮਿਸ਼ਨਰ ਬਠਿੰਡਾ

 ਬਠਿੰਡਾ, 28 ਜੁਲਾਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਬੀਤੇ ਚੌਂਵੀ ਘੰਟਿਆਂ ਦੌਰਾਨ ਜ਼ਿਲੇ ਅੰਦਰ 21 ਹੋਰ ਨਵੇਂ ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ। ਮੰਗਲਵਾਰ ਸ਼ਾਮ ਨੂੰ ਮਿਲੇ ਵੇਰਵਿਆਂ ਅਨੁਸਾਰ 322 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 17 ਕੇਸ ਨਵੇਂ ਪਾਜੀਟਿਵ ਸਾਹਮਣੇ ਆਏ ਹਨ ਜਿਨਾਂ ਵਿਚੋਂ 13 ਬਠਿੰਡਾ ਜ਼ਿਲੇ ਨਾਲ ਤੇ 4 ਬਾਹਰਲੇ ਰਾਜਾਂ ਨਾਲ ਸਬੰਧਤ ਹਨ  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 271 ਹੈ, ਜਿਨਾਂ ਵਿਚੋਂ 116 ਬਠਿੰਡਾ ਜ਼ਿਲੇ ਨਾਲ ਤੇ ਬਾਕੀ 155 ਬਾਹਰੀ ਰਾਜਾਂ ਨਾਲ ਸਬੰਧਤ ਹਨ

ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ  ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ ।

       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤੀ।

ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans