Menu

ਗੁਰਦਾਸਪੁਰ : ਕੋਆਪ੍ਰੇਟਿਵ ਬੈਂਕ ‘ਚੋਂ ਲੁਟੇਰਿਆਂ ਨੇ ਲੁੱਟੇ ਸਾਢੇ ਪੰਜ ਲੱਖ ਰੁਪਏ

ਕਲਾਨੌਰ, 29 ਜੁਲਾਈ – ਸਰਹੱਦੀ ਪਿੰਡ ਰੁਡਿਆਣਾ ਵਿਖੇ ਬੁੱਧਵਾਰ ਸਵੇਰੇ 11.40 ਦੇ ਕਰੀਬ ਤਿੰਨ ਹਥਿਆਰਬੰਦ ਨਕਾਬਪੋਸ਼ ਕੋਆਪ੍ਰੇਟਿਵ ਬੈਂਕ ‘ਚ ਦਾਖ਼ਲ ਹੋਏ ਤੇ ਪਿਸਤੌਲ ਦੇ ਜ਼ੋਰ ‘ਤੇ ਸਾਢੇ ਪੰਜ ਲੱਖ ਦੇ ਕਰੀਬ ਰਕਮ ਲੈ ਕੇ ਰਫੂਚੱਕਰ ਹੋ ਗਏl ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਡਾਕਟਰ ਰਜਿੰਦਰ ਸਿੰਘ ਸੋਹਲ ਵਿਸ਼ੇਸ਼ ਤੌਰ ‘ਤੇ ਘਟਨਾ ਵਾਲੇ ਸਥਾਨ ‘ਤੇ ਪੁੱਜੇ ।

ਚੋਰੀ ਹੋਣ ਦੀ ਘਟਨਾ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਦਿੱਤੀ ਗਈ ਇਸ ਮੌਕੇ ‘ਤੇ ਬੈਂਕ ‘ਚ ਤਾਇਨਾਤ ਦੋ ਮੁਲਾਜ਼ਮਾਂ ਨੇ ਦੱਸਿਆ ਕਿ ਬੈਂਕ ਦੀ ਬ੍ਰਾਂਚ ਦਾ ਮੈਨੇਜਰ ਅੱਜ ਛੁੱਟੀ ‘ਤੇ ਸੀ ਤੇ ਦੋ ਮੁਲਾਜ਼ਮ ਹੀ ਬੈਂਕ ‘ਚ ਤਾਇਨਾਤ ਸਨ। ਹਥਿਆਰਬੰਦ ਨਕਾਬਪੋਸ਼ ਨੇ ਆਉਂਦਿਆਂ ਹੀ ਮੁਲਾਜ਼ਮਾਂ ਨੂੰ ਹਥਿਆਰ ਦੀ ਨੋਕ ‘ਤੇ ਲਿਆ ਤੇ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ। ਇਸ ਉਪਰੰਤ ਬੈਂਕ ‘ਚ ਪਈ ਸਾਢੇ ਪੰਜ ਲੱਖ ਦੇ ਕਰੀਬ ਰਾਸ਼ੀ ਖੋਹ ਕੇ ਰਫੂਚੱਕਰ ਹੋ ਗਏl ਸੂਚਨਾ ਮਿਲਣ ‘ਤੇ ਐੱਸਐੱਸਪੀ ਗੁਰਦਾਸਪੁਰ, ਡੀਐੱਸਪੀ ਭਾਰਤ ਭੂਸ਼ਨ, ਥਾਣਾ ਮੁੱਖੀ ਅਮਨਦੀਪ ਸਿੰਘ ਰੰਧਾਵਾ ਘਟਨਾ ਵਾਲੇ ਸਥਾਨ ‘ਤੇ ਪੁੱਜੇ ਤੇ ਉਨ੍ਹਾਂ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈl

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans