Menu

ਸ੍ਰੀ ਮੁਕਤਸਰ ਸਾਹਿਬ : ਬਿਨ੍ਹਾਂ ਪ੍ਰਵਾਨਗੀ ਦੇ ਕੀਤਾ ਗਿਆ ਇਕੱਠ ਗੈਰ ਕਾਨੂੰਨੀ ਸਮਝਿਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ 31 ਜੁਲਾਈ( ਪਰਗਟ ਸਿਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ, ਇਹ  ਜਾਣਕਾਰੀ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।

ਉਹਨਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਬਿਨ੍ਹਾਂ ਪ੍ਰਵਾਨਗੀ ਦੇ ਕੀਤਾ ਗਿਆ ਇਕੱਠ ਗੈਰ ਕਾਨੂੰਨੀ ਸਮਝਿਆ ਜਾਵੇਗਾ ਅਤੇ ਦੋਸ਼ੀਆਨ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਜਿ਼ਲ੍ਹੇ ਵਿੱਚ ਕਿਸੇ ਵੀ ਪ੍ਰਕਾਰ ਦੇ ਗੈਰ ਕਾਨੂੰਨੀ  ਇਕੱਠ ਸਬੰਧੀ ਸੂਚਨਾਂ ਪ੍ਰਾਪਤ ਹੁੰਦੀ ਹੈ ਤਾਂ ਉਹ ਤੁਰੰਤ ਜਿ਼ਲ੍ਹਾ ਕੰਟਰੋਲ ਰੂਮ ਨੰਬਰ 01633 – 262512, ਸਬ ਕੰਟਰੋਲ ਰੂਮ ਮਲੋਟ 83606-85903  ਅਤੇ ਸਬ ਕੰਟਰੋਲ ਰੂਮ ਗਿੱਦੜਬਾਹਾ 01633-231931 ਤੇ ਦਿੱਤੀ ਜਾ ਸਕਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans