Menu

ਬਠਿੰਡਾ ਦੇ ਨਵੇਂ SSP ਨੇ ਗਲਤ ਅਨਸਰਾਂ ਖਿਲਾਫ਼ ਦਿੱਤੀ ਦਬਿਸ਼, ਡਿਊਟੀ ‘ਚ ਕੋਤਾਹੀ ਕਰਨ ਵਾਲੇ 2 ਥਾਣੇਦਾਰ ਕੀਤੇ ਮੁਅੱਤਲ

ਬਠਿੰਡਾ, 4 ਅਗਸਤ (ਰਾਮ ਸਿੰਘ ਗਿੱਲ) – ਬਠਿੰਡਾ ਦੇ ਨਵੇਂ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਚਾਰਜ ਸੰਭਾਲਦਿਆਂ ਹੀ ਗੈਰ ਅਨਸਰਾਂ ਤੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੱਖ ਵੱਖ ਥਾਵਾਂ ਤੇ ਰੇਡਾਂ ਕਰਵਾ ਕੇ ਸੋਮਵਾਰ ਤੱਕ ਕੋਈ 31 ਮੁਕੱਦਮੇ ਦਰਜ ਕਰਕੇ 27 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ । ਜਿਨ੍ਹਾਂ ਪਾਸੋਂ ਹੱਥਕੱਢੀ ਸ਼ਰਾਬ, ਗੈਰ ਕਾਨੂੰਨੀ ਅੰਗਰੇਜ਼ੀ ਸ਼ਰਾਬ, ਲਾਹਣ ਤੋਂ ਇਲਾਵਾ ਕੋਈ ਸਾਢੇ 18 ਕਿਲੋ ਸੁੱਖਾ ਵੀ ਬਰਾਮਦ ਕੀਤਾ । ਉਥੇ ਹੀ ਐਨਡੀਪੀਐਸ ਐਕਟ ਦੇ ਸਮਗਲਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 7 ਮੁੱਕਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਡੇਢ ਕਿਲੋ ਅਫੀਮ, 5 ਕਿਲੋ ਭੁੱਕੀ ਤੇ ਕੋਈ 15000 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਐਸਐਸ ਪੀ ਨੇ ਰੇਡੀਓ ਪੰਜਾਬ ਟੁਡੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਿਊਟੀ ਵਿੱਚ ਕੋਤਾਹੀ ਕਰਨ ਅਤੇ ਸਹੀ ਜਾਣਕਾਰੀ ਨਾ ਦੇਣ ਦੇ ਦੋਸ਼ਾਂ ਹੇਠ 2 ਥਾਣੇਦਾਰਾਂ ਨੂੰ ਵੀ ਮੁੱਅਤਲ ਕਰ ਦਿੱਤਾ ਗਿਆ ਹੈ ‘ਤੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਦੱਸਣਾ ਬਣਦਾ ਹੈ ਕਿ ਭੁਪਿੰਦਰਜੀਤ ਸਿੰਘ ਵਿਰਕ ਜੋ 1980 ਬੈਚ ਦੇ ਪੁਲਿਸ ਅਧਿਕਾਰੀ ਹਨ, ਦੀ ਬਠਿੰਡਾ ਜਿਲੇ ਵਿੱਚ ਇਹ ਪਹਿਲੀ ਤਾਇਨਾਤੀ ਹੈ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans