Menu

ਫਾਜ਼ਿਲਕਾ : 6 ਜਣੇ ਕਰੋਨਾ ਨੂੰ ਮਾਤ ਦੇ ਕੇ ਹੋਏ ਸਿਹਤਯਾਬ, 3 ਕੇਸ ਆਏ ਪਾਜੀਟਿਵ

ਫਾਜ਼ਿਲਕਾ, 4 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਜ਼ਿਲੇ ਅੰਦਰ 6 ਜਣੇ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਗਏ ਹਨ। ਉਨ੍ਹਾਂ ਘਰ ਪਰਤਣ ਵਾਲੇ ਨਾਗਰਿਕਾਂ ਨੂੰ ਜਿਥੇ ਸ਼ੁਭਕਾਮਨਾਵਾਂ ਦਿੱਤੀਆਂ ਉਥੇ ਉਨ੍ਹਾਂ ਸਰਕਾਰ ਤੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬਚਾਅ ਦੇ ਤਰੀਕੇ ਅਪਣਾ ਕੇ ਹੀ ਕਰੋਨਾ `ਤੇ ਫਤਿਹ ਹਾਸਲ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇਕੋ-ਇਕ ਉਪਾਅ ਬਚਾਅ ਹੀ ਹੈ। ਉਨ੍ਹਾਂ ਕਿਹਾ ਕਿ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜਿਲੇ੍ਹ ਅੰਦਰ ਅੱਜ 3 ਨਵੇਂ ਕਰੋਨਾ ਕੇਸ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ 3 ਕੇਸਾਂ ਵਿਚੋਂ 2 ਫੀਮੇਲ ਜਿਨ੍ਹਾਂ ਦੀ ਉਮਰ 41 ਤੇ 65 ਸਾਲ ਹੈ ਅਤੇ 1 ਪੁਰਸ਼ ਜਿਸ ਦੀ ਉਮਰ 68 ਸਾਲ ਹੈ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਹੁਣ 93 ਕੇਸ ਐਕਟਿਵ ਹੋ ਗਏ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans