Menu

ਗੀਤ ਮੁਕਾਬਲਿਆਂ ‘ਚ ਬਲਾਕ ਫਾਜਿਲਕਾ-2 ਦੇ ਵਿਦਿਆਰਥੀਆਂ ਨੇ ਮਾਰੀ ਬਾਜੀ

ਫਾਜ਼ਿਲਕਾ 5 ਅਗਸਤ(ਸੁਰਿੰਦਰਜੀਤ ਸਿੰਘ) – ਜਿਲ੍ਹਾ ਸਿੱਖਿਆ ਅਫਸਰ ਡਾ: ਸੁਖਬੀਰ ਸਿੰਘ ਬੱਲ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਸ਼ਾਮ ਸੁੰਦਰ ਸਿਡਾਨਾਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਹਨਾਂ ਵਿੱਚ ਸਬਦ ਗਾਇਨ, ਗੀਤ, ਚਿੱਤਰਕਾਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ। ਪਿਛਲੇ ਕੁਝ ਦਿਨ ਪਹਿਲਾ ਗੀਤ ਮੁਕਾਬਲੇ ਕਰਵਾਏ ਗਏ ਸੀ। ਜਿਸ ਵਿੱਚ ਪ੍ਰਾਇਮਰੀ ਵਰਗ ਵਿੱਚੋ ਪਹਿਲੇ ਸਥਾਨ ਪਰ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੋਰ ਨੇ ਪ੍ਰਾਪਤ ਕੀਤਾ।
ਇਹ ਜਾਣਕਾਰੀ ਬਲਾਕ ਮੀਡੀਆ ਕੋਆਡੀਨੇਟਰ ਬਲਜੀਤ ਸਿੰਘ, ਜਿਲ੍ਹਾ ਨੋਡਲ ਅਫਸਰ ਸਵਿਕਾਰ ਗਾਂਧੀ, ਬਲਾਕ ਨੋਡਲ ਅਫਸਰ ਸੁਨੀਲ ਵਰਮਾ, ਮੈਡਮ ਸ੍ਰੀਮਤੀ ਨੀਤੂ ਛਾਬੜਾ ਅਤੇ ਮੈਡਮ ਮਨੀਸ਼ਾ ਨੇ ਸਾਝੀ ਕੀਤੀ ਗਈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans